ਦਿੱਲੀ ਏਮਜ਼ ‘ਚ ਪਹੁੰਚ ਕੇ PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ

by vikramsehajpal

ਦਿੱਲੀ,(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਹਾਸਲ ਕੀਤੀ। ਪ੍ਰਧਾਨ ਮੰਤਰੀ ਮੋਦੀ ਖੁਦ ਸਵੇਰੇ ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ਪਹੁੰਚੇ ਅਤੇ ਕੋਰੋਨਾ ਟੀਕਾ ਲਗਵਾਇਆ।

ਪੀਐਮ ਮੋਦੀ ਨੇ ਲੋਕਾਂ ਨੂੰ ਕੋਰੋਨਾ ਟੀਕਾ ਲਗਵਾਉਣ ਦੀ ਅਪੀਲ ਕੀਤੀ। ਇਸ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਦੇ ਅਤੇ 45 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ ਜਿਨ੍ਹਾਂ ਨੂੰ ਕੋਈ ਗੰਭੀਰ ਬਿਮਾਰੀ ਹੈ।

More News

NRI Post
..
NRI Post
..
NRI Post
..