|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਕਾਲੀ ਦਲ ਵੱਲੋਂ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨਰ ਨੂੰ ਸ਼ਿਕਾਇਤ, ਜਾਣੋ ਪੂਰਾ ਮਾਮਲਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਕਾਲੀ ਦਲ ਨੇ ਚੋਣ ਕਮਿਸ਼ਨਰ ਕੋਲ ਇੱਕ ਵਾਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਨੇ ਸ਼ਿਕਾਇਤ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਵੋਟਰਾਂ ਨੂੰ ਵੀਡੀਓ ਰਾਹੀਂ ਅਪੀਲ ਕੀਤੀ ਜਾ ਰਹੀ ਹੈ, ਜਿਸ ਨੂ

NRI Post Desk · 1748 ਦਿਨ ਪਹਿਲਾਂ · ਅੱਪਡੇਟ 1748 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਕਾਲੀ ਦਲ ਵੱਲੋਂ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨਰ ਨੂੰ ਸ਼ਿਕਾਇਤ, ਜਾਣੋ ਪੂਰਾ ਮਾਮਲਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਕਾਲੀ ਦਲ ਨੇ ਚੋਣ ਕਮਿਸ਼ਨਰ ਕੋਲ ਇੱਕ ਵਾਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਨੇ ਸ਼ਿਕਾਇਤ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਵੋਟਰਾਂ ਨੂੰ ਵੀਡੀਓ ਰਾਹੀਂ ਅਪੀਲ ਕੀਤੀ ਜਾ ਰਹੀ ਹੈ, ਜਿਸ ਨੂੰ ਤੁਰੰਤ ਕਰਵਾਇਆ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!