|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨ ਆਗੂਆਂ ਨੇ ਖੇਤੀਬਾੜੀ ਭਵਨ ਦੇ ਬਾਹਰ ਬਿੱਲ ਦੀਆਂ ਕਾਪੀਆਂ ਪਾੜੀਆਂ

ਕਿਸਾਨਾਂ ਦੇ ਵਲੋਂ ਇਸ ਖੇਤੀਬਾੜੀ ਕਾਨੂੰਨ ਨੂੰ ਲੈਕੇ ਲਗਾਤਾਰ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ , ਇਸ ਖੇਤੀਬਾੜੀ ਕਾਨੂੰਨਸਬੰਧੀ ਲੰਬੀ ਕਵਾਇਦ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਕਾਰ ਬੈਠਕ ਬੇਨਤੀਜਾ ਰਹੀ। ਸੂਬੇ ਦੀਆਂ 29 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਖੇਤੀਬਾੜੀ ਭਵਨ ਪੁੱਜੇ ਪਰ ਬੈਠਕ 'ਚ ਕੇਂਦਰੀ ਮੰਤਰੀ ਨਾ ਹੋਣ ਕਾਰਨ ਕਿਸਾਨ ਆਗੂ ਨਾਰਾਜ਼ ਹੋ ਗਏ।

NRI Post Desk · 2234 ਦਿਨ ਪਹਿਲਾਂ · ਅੱਪਡੇਟ 2234 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਿਸਾਨਾਂ ਦੇ ਵਲੋਂ ਇਸ ਖੇਤੀਬਾੜੀ ਕਾਨੂੰਨ ਨੂੰ ਲੈਕੇ ਲਗਾਤਾਰ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ , ਇਸ ਖੇਤੀਬਾੜੀ ਕਾਨੂੰਨਸਬੰਧੀ ਲੰਬੀ ਕਵਾਇਦ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਕਾਰ ਬੈਠਕ ਬੇਨਤੀਜਾ ਰਹੀ। ਸੂਬੇ ਦੀਆਂ 29 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਖੇਤੀਬਾੜੀ ਭਵਨ ਪੁੱਜੇ ਪਰ ਬੈਠਕ 'ਚ ਕੇਂਦਰੀ ਮੰਤਰੀ ਨਾ ਹੋਣ ਕਾਰਨ ਕਿਸਾਨ ਆਗੂ ਨਾਰਾਜ਼ ਹੋ ਗਏ। ਕਿਸਾਨ ਆਗੂਆਂ ਨੇ ਖੇਤੀਬਾੜੀ ਭਵਨ ਦੇ ਬਾਹਰ ਬਿੱਲ ਦੀਆਂ ਕਾਪੀਆਂ ਵੀ ਪਾੜੀਆਂ। ਕਿਸਾਨ ਜਥੇਬੰਦੀਆਂ ਦੇ 15 ਦਿਨਾਂ ਤੋਂ ਚੱਲ ਰਹੇ ਸੰਘਰਸ਼ ਨੂੰ ਦੇਖਦੇ ਹੋਏ ਬੁੱਧਵਾਰ ਨੂੰ ਰੱਖੀ ਗਈ ਬੈਠਕ ਖਾਸੀ ਅਹਿਮ ਮੰਨੀ ਜਾ ਰਹੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!