|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਂਦਰ ਸਰਕਾਰ ਦਾ ਇੱਕ ਹੋਰ ਵੱਡਾ ਝੱਟਕਾ ,ਲਿਆ ਰਹੀ ਹੈ ਇੱਕ ਹੋਰ ਕਾਨੂੰਨ

ਨਿਊ ਦਿੱਲੀ (ਐਨ .ਆਰ .ਆਈ );ਜਦੋ ਦੇ ਕੇਂਦਰ ਸਰਕਾਰ ਖੇਤੀ ਕਾਨੂੰਨ ਲੈ ਕੇ ਆਈ ਹੈ ਓਦੋ ਤੋਂ ਹੀ ਕਿਸਾਨਾਂ ਦੇ ਵਲੋਂ ਇਹਨਾਂ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ ,ਵਿਰੋਧ ਦੇ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਨੇ ,ਓਥੇ ਹੀ ਹੁਣ ਕੇਂਦਰ ਸਰਕਾਰ ਇਕ ਹੋਰ ਵੱਡਾ ਝੱਟਕਾ ਦੇਣ ਜਾ ਰਹੀ ਹੈ ,ਜੀ ਹਾਂ ਕੇਂਦਰ ਸਰਕਾਰ ਇਕ ਨਵਾਂ ਕਾਨੂੰਨ ਲਿਆਉਣ ਵਾਰੇ ਸੋਚ ਰਹੀ ਹਾਂ ਕੇਂਦਰ ਸਰਕਾਰ ਨੇ ਸੁ

NRI Post Desk · 2221 ਦਿਨ ਪਹਿਲਾਂ · ਅੱਪਡੇਟ 2221 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊ ਦਿੱਲੀ (ਐਨ .ਆਰ .ਆਈ );ਜਦੋ ਦੇ ਕੇਂਦਰ ਸਰਕਾਰ ਖੇਤੀ ਕਾਨੂੰਨ ਲੈ ਕੇ ਆਈ ਹੈ ਓਦੋ ਤੋਂ ਹੀ ਕਿਸਾਨਾਂ ਦੇ ਵਲੋਂ ਇਹਨਾਂ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ ,ਵਿਰੋਧ ਦੇ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਨੇ ,ਓਥੇ ਹੀ ਹੁਣ ਕੇਂਦਰ ਸਰਕਾਰ ਇਕ ਹੋਰ ਵੱਡਾ ਝੱਟਕਾ ਦੇਣ ਜਾ ਰਹੀ ਹੈ ,ਜੀ ਹਾਂ ਕੇਂਦਰ ਸਰਕਾਰ ਇਕ ਨਵਾਂ ਕਾਨੂੰਨ ਲਿਆਉਣ ਵਾਰੇ ਸੋਚ ਰਹੀ ਹਾਂ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਉਹ ਪੰਜਾਬ, ਹਰਿਆਣਾ ਅਤੇ ਯੂਪੀ ਵਿਚ ਪਰਾਲੀ ਸਾੜਨ ਕਾਰਨ ਦਿੱਲੀ-ਐੱਨਸੀਆਰ ਵਿਚ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਮੁੱਦੇ ਨਾਲ ਨਿਪਟਣ ਲਈ ਕਾਨੂੰਨ ਦੇ ਜ਼ਰੀਏ ਇਕ ਸਥਾਈ ਕਮੇਟੀ ਬਣਾਉਣ 'ਤੇ ਵਿਚਾਰ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪੇਸ਼ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਉੱਚ ਅਦਾਲਤ ਦੇ 16 ਅਕਤੂਬਰ ਦੇ ਉਸ ਹੁਕਮ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਜਿਸ ਵਿਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਦਨ ਬੀ ਲੋਕੁਰ ਨੂੰ ਇਕ ਮੈਂਬਰੀ ਕਮਿਸ਼ਨ ਨਿਯੁਕਤ ਕਰਨ ਦੀ ਗੱਲ ਕਹੀ ਗਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!