|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕੇਂਦਰ ਸਰਕਾਰ ਨੇ ਪ੍ਰਦੂਸ਼ਣ ਰੋਕਣ ਲਈ ਕਮੀਸ਼ਨ ਦੇ ਗਠਨ ਨੂੰ ਮਨਜ਼ੂਰੀ ਦਿੱਤੀ

ਦਿੱਲੀ (ਐਨ. ਆਰ. ਆਈ ):- ਕੇਂਦਰ ਸਰਕਾਰ ਨੇ ਪ੍ਰਦੂਸ਼ਣ ਰੋਕਣ ਲਈ ਕਮੀਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ , ਹੁਣ ਕਮਿਸ਼ਨ ਇਸ ਮੁੱਦੇ ਤੇ ਨਜਰ ਰੱਖੇਗਾ , ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਕਮਿਸ਼ਨ ਦਾ ਗਠਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ , ਹੁਣ ਪਰਾਲੀ ਸਾੜਨ ਤੇ ਜੁਰਮਾਨਾ ਲੱਗੇਗਾ, ਪੰਜ ਸਾਲ ਦੀ ਸਜਾ ਵੀ ਸੁਣਾਈ ਜਾਵੇਗੀ ,ਵੱਧ ਰਹੇ ਪ੍ਰਦੂਸ਼ਣ ਤੇ ਕੇਂਦਰ ਸਰਕਾਰ

NRI Post Desk · 2219 ਦਿਨ ਪਹਿਲਾਂ · ਅੱਪਡੇਟ 2219 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਂਦਰ ਸਰਕਾਰ ਨੇ ਪ੍ਰਦੂਸ਼ਣ ਰੋਕਣ ਲਈ ਕਮੀਸ਼ਨ ਦੇ ਗਠਨ ਨੂੰ ਮਨਜ਼ੂਰੀ ਦਿੱਤੀ
📷 NRI Post Desk

ਦਿੱਲੀ (ਐਨ. ਆਰ. ਆਈ ):- ਕੇਂਦਰ ਸਰਕਾਰ ਨੇ ਪ੍ਰਦੂਸ਼ਣ ਰੋਕਣ ਲਈ ਕਮੀਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ , ਹੁਣ ਕਮਿਸ਼ਨ ਇਸ ਮੁੱਦੇ ਤੇ ਨਜਰ ਰੱਖੇਗਾ , ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਕਮਿਸ਼ਨ ਦਾ ਗਠਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ , ਹੁਣ ਪਰਾਲੀ ਸਾੜਨ ਤੇ ਜੁਰਮਾਨਾ ਲੱਗੇਗਾ, ਪੰਜ ਸਾਲ ਦੀ ਸਜਾ ਵੀ ਸੁਣਾਈ ਜਾਵੇਗੀ ,ਵੱਧ ਰਹੇ ਪ੍ਰਦੂਸ਼ਣ ਤੇ ਕੇਂਦਰ ਸਰਕਾਰ ਹੁਣ ਸਖ਼ਤ ਨਜ਼ਰ ਆਈ ਹੈ, ਪਰਾਲੀ ਅਤੇ ਇੰਡਸਟਰੀ ਦੇ ਨਾਲ ਹੋਣ ਵਾਲੇ ਪ੍ਰਦੂਸ਼ਣ ਤੇ ਹੁਣ ਸਖ਼ਤੀ ਹੋਵੇਗੀ ,ਪਰਾਲੀ ਸਾੜਨ ਤੇ ਵੀ ਇੱਕ ਕਰੋੜ ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ | ਪੰਜ ਸਾਲ ਤਕ ਦੀ ਸਜਾ ਵੀ ਦੇ ਸਕਦਾ ਹੈ ਕਮਿਸ਼ਨ ,ਕਮਿਸ਼ਨ ਕੋਲ ਜੁਰਮਾਨਾ ਅਤੇ ਸਜ਼ਾ ਦੇਣ ਦਾ ਅਧਿਕਾਰ ਹੋਵੇਗਾ |

ਸੰਬੰਧਿਤ ਖ਼ਬਰਾਂ

ਜਿਕਰੇਖਾਸ ਹੈ ਕਿ ਕਿਸਾਨ ਇਸ ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ ,ਉੰਨਾ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ |

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!