|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਕੋਵਿਡ-19 ਮਹਾਮਾਰੀ ਕਾਰਨ ਭਾਰਤੀ-ਅਮਰੀਕੀ ਲੋਕ ਗਰੀਬੀ ਰੇਖਾ ਤੋਂ ਹੇਠ

ਅਮਰੀਕਾ (ਐਨ .ਆਰ .ਆਈ ):ਜੌਨ ਹੌਪਕਿੰਸ ਵਿੱਚ ਸਥਿਤ ਪਾਲ ਨੀਟਜ਼ ਸਕੂਲ ਆਫ਼ ਐਡਵਾਂਸਡ ਇੰਟਰਨੈਸ਼ਨਲ ਸਟੱਡੀਜ਼ ਦੇ ਦੇਵੇਸ਼ ਕਪੂਰ ਅਤੇ ਜਸ਼ਨ ਬਾਜਵਾਤ ਵੱਲੋਂ ਕੀਤੀ ਇੱਕ ਖੋਜ ਚ ਇਹ ਦੱਸਿਆ ਗਿਆ ਹੈ ਕਿ ਅਮਰੀਕਾ ਵਿਚ ਰਹਿੰਦੇ 42 ਲੱਖ ਭਾਰਤੀ-ਅਮਰੀਕੀ ਵਿਚੋਂ ਲਗਪਗ 6.5 ਪ੍ਰਤੀਸ਼ਤ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ|, ਉੱਥੇ ਹੀ ਇੱਕ ਹੋਰ ਖੁਲਾਸਾ ਵੀ ਕੀਤਾ ਗਿਆ ਹੈ ਕਿ ਕੋਵ

NRI Post Desk · 2246 ਦਿਨ ਪਹਿਲਾਂ · ਅੱਪਡੇਟ 2246 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਵਿਡ-19 ਮਹਾਮਾਰੀ ਕਾਰਨ ਭਾਰਤੀ-ਅਮਰੀਕੀ ਲੋਕ ਗਰੀਬੀ ਰੇਖਾ ਤੋਂ ਹੇਠ
📷 NRI Post Desk

ਅਮਰੀਕਾ (ਐਨ .ਆਰ .ਆਈ ):ਜੌਨ ਹੌਪਕਿੰਸ ਵਿੱਚ ਸਥਿਤ ਪਾਲ ਨੀਟਜ਼ ਸਕੂਲ ਆਫ਼ ਐਡਵਾਂਸਡ ਇੰਟਰਨੈਸ਼ਨਲ ਸਟੱਡੀਜ਼ ਦੇ ਦੇਵੇਸ਼ ਕਪੂਰ ਅਤੇ ਜਸ਼ਨ ਬਾਜਵਾਤ ਵੱਲੋਂ ਕੀਤੀ ਇੱਕ ਖੋਜ ਚ ਇਹ ਦੱਸਿਆ ਗਿਆ ਹੈ ਕਿ ਅਮਰੀਕਾ ਵਿਚ ਰਹਿੰਦੇ 42 ਲੱਖ ਭਾਰਤੀ-ਅਮਰੀਕੀ ਵਿਚੋਂ ਲਗਪਗ 6.5 ਪ੍ਰਤੀਸ਼ਤ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ|, ਉੱਥੇ ਹੀ ਇੱਕ ਹੋਰ ਖੁਲਾਸਾ ਵੀ ਕੀਤਾ ਗਿਆ ਹੈ ਕਿ ਕੋਵਿਡ-19 ਮਹਾਮਾਰੀ ਕਾਰਨ ਇਸ ਭਾਈਚਾਰੇ ਵਿੱਚ ਗਰੀਬੀ ਵਧਣ ਦਾ ਖਦਸ਼ਾ ਹੈ| ਇਹ ਸਾਰਾ ਕੁੱਝ ਇਸ ਤਾਜੀ ਖੋਜ ਦੇ ਵਿਚ ਸਾਹਮਣੇ ਆਇਆ ਹੈ,ਇਸ ਮੌਕੇ ਤੇ ਖੋਜਕਰਤਾ ਸ੍ਰੀ ਕਪੂਰ ਨੇ ਕਿਹਾ ਕਿ ਬੰਗਾਲੀ ਅਤੇ ਪੰਜਾਬੀ ਬੋਲਣ ਵਾਲੇ ਭਾਰਤੀ ਅਮਰੀਕੀਆਂ ਵਿੱਚ ਗਰੀਬੀ ਵਧੇਰੇ ਹੈ , ਜਿਕਰੇਖਾਸ ਹੈ ਕਿ ਉੰਨਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇੰਨਾ ਵਿਚੋਂ ਕੁੱਝ ਲੋਕਾਂ ਕੋਲ ਨਾਗਰਿਕਤਾ ਵੀ ਅਮਰੀਕਾ ਦੀ ਨਹੀਂ ਹੈ , ਉੱਥੇ ਹੀ ਵੱਧ ਗਿਣਤੀ ਇੰਨਾ ਚ ਪੰਜਾਬੀਆਂ ਅਤੇ ਬੰਗਾਲੀਆਂ ਦੀ ਹੈ ਜੋ ਗ਼ਰੀਬੀ ਰੇਖਾ ਤੋਂ ਹੇਠਾਂ ਨੇ

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!