|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰਦੁਆਰਾ ਸਾਹਿਬ 'ਚ ਚੱਲੀਆਂ ਕਿਰਪਾਨਾਂ ਤੇ ਬੇਸ ਬੈਟ ,ਖੂਨੀ ਝੜਪ ਨੂੰ ਗੁਰੂ ਘਰ ਦਿੱਤਾ ਗਿਆ ਅੰਜ਼ਾਮ

ਅਮਰੀਕਾ (ਐਨ .ਆਰ .ਆਈ ):ਅਮਰੀਕਾ ਦੇ ਗੁਰੂ ਘਰ ਦੇ ਵਿਚ ਗੁਰਦੁਆਰਾ ਸਾਹਿਬ 'ਚ ਚੱਲੀਆਂ ਕਿਰਪਾਨਾਂ ਤੇ ਬੇਸ ਬੈਟ ਨਾਲ ਖੂਨੀ ਝੜਪ ਹੋਈ ,ਇਹ ਲੜਾਈ ਕਿਊ ਹੋਈ ਇਸਦੇ ਵਾਰੇ ਕੋਈ ਜਾਣਕਾਰੀ ਨਹੀਂ ਪਰ ਜੋ ਵੀ ਗੁਰੂ ਘਰ ਹੋਇਆ ਬਹੁਤ ਮੰਦਭਾਗਾ ਹੈ ਰੈਂਟਨ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਾਸ਼ਿੰਗਟਨ ਟੈਂਪਲ 'ਚ ਐਤਵਾਰ ਸ਼ਾਮ ਦੋ ਧੜਿਆਂ ਦੀ ਖ਼ੂਨੀ ਝੜਪ ਹੋਈ ਜਿਸ ਵਿਚ ਬੈਸ ਬਾਲ ਬੈਟ ਤੇ ਕ

NRI Post Desk · 2229 ਦਿਨ ਪਹਿਲਾਂ · ਅੱਪਡੇਟ 2229 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰਦੁਆਰਾ ਸਾਹਿਬ 'ਚ ਚੱਲੀਆਂ ਕਿਰਪਾਨਾਂ ਤੇ ਬੇਸ ਬੈਟ ,ਖੂਨੀ ਝੜਪ ਨੂੰ ਗੁਰੂ ਘਰ ਦਿੱਤਾ ਗਿਆ ਅੰਜ਼ਾਮ
📷 NRI Post Desk

ਅਮਰੀਕਾ (ਐਨ .ਆਰ .ਆਈ ):ਅਮਰੀਕਾ ਦੇ ਗੁਰੂ ਘਰ ਦੇ ਵਿਚ ਗੁਰਦੁਆਰਾ ਸਾਹਿਬ 'ਚ ਚੱਲੀਆਂ ਕਿਰਪਾਨਾਂ ਤੇ ਬੇਸ ਬੈਟ ਨਾਲ ਖੂਨੀ ਝੜਪ ਹੋਈ ,ਇਹ ਲੜਾਈ ਕਿਊ ਹੋਈ ਇਸਦੇ ਵਾਰੇ ਕੋਈ ਜਾਣਕਾਰੀ ਨਹੀਂ ਪਰ ਜੋ ਵੀ ਗੁਰੂ ਘਰ ਹੋਇਆ ਬਹੁਤ ਮੰਦਭਾਗਾ ਹੈ ਰੈਂਟਨ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਾਸ਼ਿੰਗਟਨ ਟੈਂਪਲ 'ਚ ਐਤਵਾਰ ਸ਼ਾਮ ਦੋ ਧੜਿਆਂ ਦੀ ਖ਼ੂਨੀ ਝੜਪ ਹੋਈ ਜਿਸ ਵਿਚ ਬੈਸ ਬਾਲ ਬੈਟ ਤੇ ਕਿਰਪਾਨਾਂ ਚੱਲੀਆਂ। ਲੜਾਈ ਦੌਰਾਨ ਇਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ। ਝਗੜੇ ਦੌਰਾਨ ਜ਼ਖ਼ਮੀ ਹੋਏ 5 ਵਿਅਕਤੀਆਂ ਨੂੰ ਵੈਲੀ ਮੈਡੀਕਲ ਸੈਂਟਰ ਦਾਖ਼ਲ ਕਰਵਾਉਣਾ ਪਿਆ। ਲੜਾਈ 'ਚ ਕਈ ਲੋਕਾਂ ਦੀਆਂ ਪੱਗਾਂ ਲੱਥ ਗਈਆਂ ਤੇ ਕਈਆਂ ਦੇ ਸੱਟਾਂ ਲੱਗੀਆਂ। ਕਿਸੇ ਦਾ ਸਿਰ ਪਾਟ ਗਿਆ। ਰੈਂਟਨ ਪੁਲਿਸ ਵਿਭਾਗ ਤੇ ਰੈਂਟਨ ਫਾਇਰ ਫਾਈਟਰਜ਼ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ। ਪੁਲਿਸ ਬਾਰੀਕੀ ਨਾਲ ਘਟਨਾ ਦੀ ਜਾਂਚ ਕਰ ਰਹੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!