|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੀਨ ਦੇ ਰਾਸ਼ਟਰਪਤੀ ਨੇ ਕਿਹਾ ਚੀਨੀ ਫ਼ੌਜ ਨੂੰ - ਜੰਗ ਲਈ ਤਿਆਰ ਰਹੀ ਨੂੰ ਕਿਹਾ

ਬੀਜਿੰਗ (ਦੇਵ ਇੰਦਰਜੀਤ)- ਭਾਰਤ ਨਾਲ ਖਿੱਚੋਤਾਣ ਦੌਰਾਨ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੀਨੀ ਫ਼ੌਜ ਨੂੰ ਕਿਸੇ ਵੀ ਸਮੇਂ ਜੰਗ ਲਈ ਤਿਆਰ ਰਹਿਣ ਲਈ ਕਿਹਾ ਹੈ। ਏਨਾ ਹੀ ਨਹੀਂ, ਉਨ੍ਹਾਂ ਸ਼ਸਤਰ ਬਲਾਂ ਨੂੰ ਅਸਲੀ ਜੰਗੀ ਹਾਲਾਤ 'ਚ ਅਭਿਆਸ ਕਰਨ ਦਾ ਹੁਕਮ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਜੂਨ ਵਿਚ ਗਲਵਾਨ ਘਾਟੀ 'ਚ ਭਾਰਤ ਤੇ ਚੀਨੀ ਫ਼ੌਜੀਆਂ ਵਿਚਕਾਰ ਖ਼ੂਨੀ ਝੜਪ ਹੋ ਗਈ ਸੀ। ਇਸ

NRI Post Desk · 2149 ਦਿਨ ਪਹਿਲਾਂ · ਅੱਪਡੇਟ 2149 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੀਨ ਦੇ ਰਾਸ਼ਟਰਪਤੀ ਨੇ ਕਿਹਾ ਚੀਨੀ ਫ਼ੌਜ ਨੂੰ - ਜੰਗ ਲਈ ਤਿਆਰ ਰਹੀ ਨੂੰ ਕਿਹਾ
📷 NRI Post Desk

ਬੀਜਿੰਗ (ਦੇਵ ਇੰਦਰਜੀਤ)- ਭਾਰਤ ਨਾਲ ਖਿੱਚੋਤਾਣ ਦੌਰਾਨ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੀਨੀ ਫ਼ੌਜ ਨੂੰ ਕਿਸੇ ਵੀ ਸਮੇਂ ਜੰਗ ਲਈ ਤਿਆਰ ਰਹਿਣ ਲਈ ਕਿਹਾ ਹੈ। ਏਨਾ ਹੀ ਨਹੀਂ, ਉਨ੍ਹਾਂ ਸ਼ਸਤਰ ਬਲਾਂ ਨੂੰ ਅਸਲੀ ਜੰਗੀ ਹਾਲਾਤ 'ਚ ਅਭਿਆਸ ਕਰਨ ਦਾ ਹੁਕਮ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਜੂਨ ਵਿਚ ਗਲਵਾਨ ਘਾਟੀ 'ਚ ਭਾਰਤ ਤੇ ਚੀਨੀ ਫ਼ੌਜੀਆਂ ਵਿਚਕਾਰ ਖ਼ੂਨੀ ਝੜਪ ਹੋ ਗਈ ਸੀ। ਇਸ ਦੌਰਾਨ ਜਿੱਥੇ 20 ਭਾਰਤੀ ਫ਼ੌਜੀ ਸ਼ਹੀਦ ਹੋਏ ਹਨ, ਉੱਥੇ ਹੀ 40 ਤੋਂ ਜ਼ਿਆਦਾ ਚੀਨੀ ਫ਼ੌਜੀ ਮਾਰੇ ਗਏ ਸਨ।

ਸੰਬੰਧਿਤ ਖ਼ਬਰਾਂ

ਨਿਊਜ਼ ਏਜੰਸੀ ਸ਼ਿਨਹੂਆ ਅਨੁਸਾਰ, ਸਾਲ 2021 'ਚ ਕੇਂਦਰੀ ਫ਼ੌਜ ਕਮਿਸ਼ਨ ਦੇ ਚੇਅਰਮੈਨ ਦੇ ਤੌਰ 'ਤੇ ਦਿੱਤੇ ਗਏ ਆਪਣੇ ਪਹਿਲੇ ਹੁਕਮ 'ਚ ਸ਼ੀ ਨੇ ਕਿਹਾ ਕਿ ਪੀਪਲਸ ਲਿਬਰੇਸ਼ਨ ਆਰਮੀ ਨੂੰ ਕਿਸੇ ਵੀ ਸਮੇਂ ਜੰਗ ਲਈ ਤਿਆਰ ਰਹਿਣਾ ਚਾਹੀਦਾ ਹੈ। ਨਾਲ ਹੀ ਅਸਲ ਲੜਾਈ ਵਰਗੀਆਂ ਹਾਲਤਾਂ 'ਚ ਟ੍ਰੇਨਿੰਗ ਲੈ ਕੇ ਆਪਣੀ ਸਥਿਤੀ ਮਜ਼ਬੂਤ ਕੀਤੀ ਜਾਵੇ ਤਾਂ ਜੋ ਕਿਸੇ ਵੀ ਸੂਰਤ 'ਚ ਜੰਗ ਜਿੱਤੀ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!