|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਟਰੰਪ ਦੇ ਆਪਣੇ ਵਿਰੋਧ ਦੇਸ਼ ਚ ਚੱਲ ਰਹੇ ਵੱਡੇ ਕਾਰੋਬਾਰ

ਅਮਰੀਕਾ (ਐਨ .ਆਰ .ਆਈ ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਰੋਨਾ ਵਾਇਰਸ ਦੇ ਮਾਮਲੇ ’ਤੇ ਸਦਾ ਚੀਨ ਦੀ ਆਲੋਚਨਾ ਕਰਦੇ ਰਹੇ ਹਨ ਪਰ ਇੱਕ ਤਾਜ਼ਾ ਖ਼ਬਰ ਤੋਂ ਸਾਰੇ ਤ੍ਰਭਕ ਗਏ ਹਨ। ਦਰਅਸਲ, ਖੁਲਾਸਾ ਹੋਇਆ ਹੈ ਕਿ ਡੋਨਾਲਡ ਟਰੰਪ ਦਾ ਚੀਨ ਵਿੱਚ ਕਾਰੋਬਾਰ ਹੈ।ਇਸ ਬਾਰੇ ਡੋਨਾਲਡ ਟਰੰਪ ਦੇ ਬੁਲਾਰੇ ਨੇ ਆਪਣਾ ਪੱਖ ਵੀ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਏਸ਼ੀਆ ’ਚ ਹੋਟਲ ਉਦਯੋਗ ਨਾਲ ਜ

NRI Post Desk · 2226 ਦਿਨ ਪਹਿਲਾਂ · ਅੱਪਡੇਟ 2226 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਮਰੀਕਾ (ਐਨ .ਆਰ .ਆਈ ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਰੋਨਾ ਵਾਇਰਸ ਦੇ ਮਾਮਲੇ ’ਤੇ ਸਦਾ ਚੀਨ ਦੀ ਆਲੋਚਨਾ ਕਰਦੇ ਰਹੇ ਹਨ ਪਰ ਇੱਕ ਤਾਜ਼ਾ ਖ਼ਬਰ ਤੋਂ ਸਾਰੇ ਤ੍ਰਭਕ ਗਏ ਹਨ। ਦਰਅਸਲ, ਖੁਲਾਸਾ ਹੋਇਆ ਹੈ ਕਿ ਡੋਨਾਲਡ ਟਰੰਪ ਦਾ ਚੀਨ ਵਿੱਚ ਕਾਰੋਬਾਰ ਹੈ।ਇਸ ਬਾਰੇ ਡੋਨਾਲਡ ਟਰੰਪ ਦੇ ਬੁਲਾਰੇ ਨੇ ਆਪਣਾ ਪੱਖ ਵੀ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਏਸ਼ੀਆ ’ਚ ਹੋਟਲ ਉਦਯੋਗ ਨਾਲ ਜੁੜੇ ਸੌਦਿਆਂ ਦੇ ਲੈਣ-ਦੇਣ ਤੇ ਸਥਾਨਕ ਟੈਕਸ ਅਦਾ ਕਰਨ ਲਈ ਇਹ ਖਾਤਾ ਖੋਲ੍ਹਿਆ ਗਿਆ ਸੀ।ਇਸ ਬਾਰੇ ਡੋਨਾਲਡ ਟਰੰਪ ਦੇ ਬੁਲਾਰੇ ਨੇ ਆਪਣਾ ਪੱਖ ਵੀ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਏਸ਼ੀਆ ’ਚ ਹੋਟਲ ਉਦਯੋਗ ਨਾਲ ਜੁੜੇ ਸੌਦਿਆਂ ਦੇ ਲੈਣ-ਦੇਣ ਤੇ ਸਥਾਨਕ ਟੈਕਸ ਅਦਾ ਕਰਨ ਲਈ ਇਹ ਖਾਤਾ ਖੋਲ੍ਹਿਆ ਗਿਆ ਸੀ। ਇਸ ਖਾਤੇ ਨਾਲ ਹੀ ਉਹ ਸਾਰੇ ਲੈਣ-ਦੇਣ ਕੀਤੇ ਗਏ ਹਨ। ਇਸ ਤੋਂ ਇਲਾਵਾ ਇਸ ਦੀ ਹੋਰ ਕੋਈ ਵਰਤੋਂ ਨਹੀਂ ਕੀਤੀ ਗਈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!