|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਢਾਢੀ ਜੱਥੇ ਨੇ ਰੰਗ ਬੰਨਿਆ ਅਤੇ ਕੇਂਦਰ ਸਰਕਾਰ ਨੂੰ ਖਰੀਆਂ - ਖਰੀਆਂ ਸੁਣਾਈਆਂ

(ਐਨ ਆਰ ਆਈ):- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਅੱਜ ਢਾਢੀ ਜੱਥੇ ਨੇ ਰੰਗ ਬੰਨਿਆ ਅਤੇ ਕੇਂਦਰ ਸਰਕਾਰ ਨੂੰ ਖਰੀਆਂ - ਖਰੀਆਂ ਸੁਣਾਈਆਂ , ਜੱਥੇ ਨੇ ਕਿਹਾ ਕਿ ਸ਼੍ਰੋਮਣੀ ਮੀਰੀ ਪੀਰੀ ਢਾਢੀ ਜੱਥਾ ਕਿਸਾਨਾਂ ਨੂੰ ਪੂਰੀ ਹਿਮਾਇਤ ਕਰਦਾ ਹੈ ਅਤੇ ਉਹਨਾਂ ਦੇ ਨਾਲ ਖੜ੍ਹਾ ਹੈ ਆਉਣ ਵਾਲੇ ਸਮੇਂ

NRI Post Desk · 2233 ਦਿਨ ਪਹਿਲਾਂ · ਅੱਪਡੇਟ 2233 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਢਾਢੀ ਜੱਥੇ ਨੇ ਰੰਗ ਬੰਨਿਆ ਅਤੇ ਕੇਂਦਰ ਸਰਕਾਰ ਨੂੰ ਖਰੀਆਂ - ਖਰੀਆਂ ਸੁਣਾਈਆਂ
📷 NRI Post Desk

(ਐਨ ਆਰ ਆਈ):- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਅੱਜ ਢਾਢੀ ਜੱਥੇ ਨੇ ਰੰਗ ਬੰਨਿਆ ਅਤੇ ਕੇਂਦਰ ਸਰਕਾਰ ਨੂੰ ਖਰੀਆਂ - ਖਰੀਆਂ ਸੁਣਾਈਆਂ , ਜੱਥੇ ਨੇ ਕਿਹਾ ਕਿ ਸ਼੍ਰੋਮਣੀ ਮੀਰੀ ਪੀਰੀ ਢਾਢੀ ਜੱਥਾ ਕਿਸਾਨਾਂ ਨੂੰ ਪੂਰੀ ਹਿਮਾਇਤ ਕਰਦਾ ਹੈ ਅਤੇ ਉਹਨਾਂ ਦੇ ਨਾਲ ਖੜ੍ਹਾ ਹੈ ਆਉਣ ਵਾਲੇ ਸਮੇਂ ਵਿਚ ਵੀ ਉਹ ਕਿਸਾਨਾਂ ਦੇ ਅੰਦੋਲਨ ਨੂੰ ਪੁਰਾ ਸਾਥ ਦੇਣਗੇ ਅਤੇ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਰਹਿਣਗੇ |

ਸੰਬੰਧਿਤ ਖ਼ਬਰਾਂ

ਇਸ ਮੌਕੇ ਤੇ ਕਿਸਾਨ ਵੀ ਮਜੂਦ ਸਨ ,ਜਿੰਨ੍ਹਾਂ ਦਾ ਕਹਿਣਾ ਸੀ ਕਿ ਉਹਨਾਂ ਦਾ ਸੰਘਰਸ਼ 15ਵੇਂ ਦੀਨ ਵਿੱਚ ਸ਼ਾਮਿਲ ਹੋ ਗਿਆ ਹੈ ਅਤੇ ਇਹ ਸੰਘਰਸ਼ ਜਾਰੀ ਰਹੇਗਾ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!