|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਦੇਸ਼ ਭਰ ਵਿਚ ਕਾਂਗਰਸ ਪਾਰਟੀ ਦੀ ਸਮਾਰਟ ਵਿਲੇਜ ਸਕੀਮ ਨੂੰ ਲੈ ਕੇ ਤਿਆਰੀ ਸ਼ੁਰੂ

ਪੰਜਾਬ (ਐਨ ਆਰ ਆਈ);- ਦੇਸ਼ ਭਰ ਵਿਚ ਕਾਂਗਰਸ ਪਾਰਟੀ ਦੀ ਸਮਾਰਟ ਵਿਲੇਜ ਸਕੀਮ ਨੂੰ ਲੈ ਕੇ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਰਾਹੁਲ ਗਾਂਧੀ ਦੇ ਡ੍ਰੀਮ ਪ੍ਰੋਜੈਕਟ ਵਾਂਗ ਲਾਂਚ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਸੁਲਤਾਨਪੁਰ ਲੋਧੀ ਵਿਚ ਇਕ ਵਿਸ਼ਾਲ ਇਕੱਠ ਵਿਚ 147 ਪੰਚਾਇਤਾਂ ਨੂੰ ਤਕਰੀਬਨ 14.50 ਕਰੋੜ ਰੁਪਏ ਦੀ ਵਿਕਾਸ ਰਾਸ਼ੀ ਦਿੱਤੀ ਗਈ | ਇਸ ਦੌਰਾਨ ਵਿਧਾਇਕ ਨ

NRI Post Desk · 2231 ਦਿਨ ਪਹਿਲਾਂ · ਅੱਪਡੇਟ 2231 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੇਸ਼ ਭਰ ਵਿਚ ਕਾਂਗਰਸ ਪਾਰਟੀ ਦੀ ਸਮਾਰਟ ਵਿਲੇਜ ਸਕੀਮ ਨੂੰ ਲੈ ਕੇ ਤਿਆਰੀ ਸ਼ੁਰੂ
📷 NRI Post Desk

ਪੰਜਾਬ (ਐਨ ਆਰ ਆਈ);- ਦੇਸ਼ ਭਰ ਵਿਚ ਕਾਂਗਰਸ ਪਾਰਟੀ ਦੀ ਸਮਾਰਟ ਵਿਲੇਜ ਸਕੀਮ ਨੂੰ ਲੈ ਕੇ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਰਾਹੁਲ ਗਾਂਧੀ ਦੇ ਡ੍ਰੀਮ ਪ੍ਰੋਜੈਕਟ ਵਾਂਗ ਲਾਂਚ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਸੁਲਤਾਨਪੁਰ ਲੋਧੀ ਵਿਚ ਇਕ ਵਿਸ਼ਾਲ ਇਕੱਠ ਵਿਚ 147 ਪੰਚਾਇਤਾਂ ਨੂੰ ਤਕਰੀਬਨ 14.50 ਕਰੋੜ ਰੁਪਏ ਦੀ ਵਿਕਾਸ ਰਾਸ਼ੀ ਦਿੱਤੀ ਗਈ | ਇਸ ਦੌਰਾਨ ਵਿਧਾਇਕ ਨਵਤੇਜ ਸਿੰਘ ਚੀਮਾ ਸੁਲਤਾਨਪੁਰ ਲੋਧੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਇਸ ਸਕੀਮ ਵਿੱਚ ਬਹੁਤ ਦਿਲਚਸਪੀ ਹੈ ਅਤੇ ਇਸ ਸਦਕਾ, ਪਿੰਡਾਂ ਨੂੰ ਸਮਾਰਟ ਬਣਾਉਣ ਲਈ ਇਸ ਸਕੀਮ ਤਹਿਤ ਪਿੰਡਾਂ ਦੀ ਮੁਰੰਮਤ ਕੀਤੀ ਜਾਵੇਗੀ |

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!