|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਿਊਜ਼ੀਲੈਂਡ 'ਚ ਜੈਸਿੰਡਾ ਆਡਰਨ ਨੇ ਆਮ ਚੋਣਾਂ 'ਚ ਹਾਸਿਲ ਕੀਤੀ ਜਿੱਤ

ਨਿਊਜ਼ੀਲੈਂਡ(ਐਨ .ਆਰ .ਆਈ ): ਨਿਊਜ਼ੀਲੈਂਡ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟੇ 'ਚ ਨਿਊਜ਼ੀਲੈਂਡ 'ਚ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ । ਇਹ ਬਹੁਤ ਚਿੰਤਾਜਨਕ ਹੈ, ਕਿਉਂਕਿ ਨਿਊਜ਼ੀਲੈਂਡ ਨੂੰ ਮਈ 'ਚ ਕੋਰੋਨਾ ਮੁਕਤ ਘੋਸ਼ਿਤ ਕੀਤਾ ਗਿਆ ਸੀ ਪਰ ਕੋਰੋਨਾ ਦੇ ਕੇਸ ਫਿਰ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਦੇਸ਼ 'ਚ ਕੋਰ

NRI Post Desk · 2231 ਦਿਨ ਪਹਿਲਾਂ · ਅੱਪਡੇਟ 2231 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਿਊਜ਼ੀਲੈਂਡ 'ਚ ਜੈਸਿੰਡਾ ਆਡਰਨ ਨੇ ਆਮ ਚੋਣਾਂ 'ਚ ਹਾਸਿਲ ਕੀਤੀ ਜਿੱਤ
📷 NRI Post Desk

ਨਿਊਜ਼ੀਲੈਂਡ(ਐਨ .ਆਰ .ਆਈ ): ਨਿਊਜ਼ੀਲੈਂਡ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟੇ 'ਚ ਨਿਊਜ਼ੀਲੈਂਡ 'ਚ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ । ਇਹ ਬਹੁਤ ਚਿੰਤਾਜਨਕ ਹੈ, ਕਿਉਂਕਿ ਨਿਊਜ਼ੀਲੈਂਡ ਨੂੰ ਮਈ 'ਚ ਕੋਰੋਨਾ ਮੁਕਤ ਘੋਸ਼ਿਤ ਕੀਤਾ ਗਿਆ ਸੀ ਪਰ ਕੋਰੋਨਾ ਦੇ ਕੇਸ ਫਿਰ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਦੇਸ਼ 'ਚ ਕੋਰੋਨਾ ਦੇ ਮਰੀਜ਼ ਦੁਬਾਰਾ ਮਿਲਣ ਕਾਰਨ ਆਮ ਚੋਣਾਂ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ।ਓਥੇ ਹੀ ਜੇ ਗੱਲ ਕਰੀਏ ਨਿਊਜ਼ੀਲੈਂਡ ਦੀਆਂ ਚੋਣਾਂ ਦੀ ਤਾ ਓਥੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਡਰਨ ਨੇ ਆਮ ਚੋਣਾਂ 'ਚ ਇਕ ਵਾਰ ਫਿਰ ਜਿੱਤ ਹਾਸਲ ਕੀਤੀ ਹੈ। ਜਿੱਤ ਹਾਸਲ ਕਰਨ ਤੋਂ ਬਾਅਦ, ਉਨ੍ਹਾਂ ਕਿਹਾ ਕਿ ਉਹ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਅਰਥਚਾਰੇ ਨੂੰ ਮੁੜ ਬਣਾਉਣ ਅਤੇ ਸਮਾਜਿਕ ਅਸਮਾਨਤਾ ਨਾਲ ਨਜਿੱਠਣ ਲਈ ਆਪਣੇ ਫ਼ਤਵੇ ਦੀ ਵਰਤੋਂ ਕਰੇਗੀ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!