|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ

ਚੰਡੀਗੜ੍ਹ(ਐਨ .ਆਰ .ਆਈ ): ਪੰਜਾਬ ਦੇ ਵਿਚ ਪਰਾਲੀ ਦੇ ਹਮੇਸ਼ਾਂ ਹੀ ਸਮਸਿਆ ਰਹੀ ਹੈ ਪੰਜਾਬ 'ਚ ਝੋਨੇ ਦੀ ਫਸਲ ਦੀ ਕਟਾਈ ਮਗਰੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਸਿਖਰਲੇ ਪੱਧਰ ਤੇ ਹਨ। ਇਸ ਸਬੰਧੀ ਅੱਜ ਸੁਪਰੀਮ ਕੋਰਟ ਨੇ ਸਾਬਕਾ ਜੱਜ ਜਸਟਿਸ ਮਦਨ ਬੀ ਲੋਕੁਰ ਨੂੰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਰਾਜਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਮੈਂਬਰੀ ਨਿਗਰਾਨੀ ਕਮੇਟ

NRI Post Desk · 2232 ਦਿਨ ਪਹਿਲਾਂ · ਅੱਪਡੇਟ 2232 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ
📷 NRI Post Desk

ਚੰਡੀਗੜ੍ਹ(ਐਨ .ਆਰ .ਆਈ ): ਪੰਜਾਬ ਦੇ ਵਿਚ ਪਰਾਲੀ ਦੇ ਹਮੇਸ਼ਾਂ ਹੀ ਸਮਸਿਆ ਰਹੀ ਹੈ ਪੰਜਾਬ 'ਚ ਝੋਨੇ ਦੀ ਫਸਲ ਦੀ ਕਟਾਈ ਮਗਰੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਸਿਖਰਲੇ ਪੱਧਰ ਤੇ ਹਨ। ਇਸ ਸਬੰਧੀ ਅੱਜ ਸੁਪਰੀਮ ਕੋਰਟ ਨੇ ਸਾਬਕਾ ਜੱਜ ਜਸਟਿਸ ਮਦਨ ਬੀ ਲੋਕੁਰ ਨੂੰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਰਾਜਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਮੈਂਬਰੀ ਨਿਗਰਾਨੀ ਕਮੇਟੀ ਵਜੋਂ ਕੰਮ ਕਰਨ ਲਈ ਨਿਯੁਕਤ ਕੀਤਾ ਹੈ ਇਸ ਦੌਰਾਨ ਦਿੱਲੀ ਦੇ ਪ੍ਰਦੂਸ਼ਨ ਲੈਵਲ ਤੇ ਭਾਰੀ ਅਸਰ ਪੈ ਰਿਹਾ ਹੈ। ਪੰਜਾਬ ਤੇ ਹਰਿਆਣਾ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਤੇ ਉਹ ਪਰਾਲੀ ਨੂੰ ਟਿਕਾਣੇ ਲਾਉਣ ਲਈ ਕੇਂਦਰ ਦੀ ਕੋਈ ਗੱਲ ਮੰਨਣ ਲਈ ਵੀ ਤਿਆਰ ਨਹੀਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!