ਕਰਾਚੀ(ਐਨ .ਆਰ .ਆਈ ):ਪਾਕਿਸਤਾਨ ਦੇ ਕਰਾਚੀ 'ਚ ਇੱਕ ਵੱਡਾ ਧਮਾਕਾ ਹੋਇਆ ਹੈ, ਇਸ ਧਮਾਕੇ ਵਿੱਚ ਹੁਣ ਤਕ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, ਲਗਪਗ 15 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਗੁਲਸ਼ਨ-ਏ-ਇਕਬਾਲ ਵਿਚ ਇੱਕ ਚਾਰ ਮੰਜ਼ਲਾ ਇਮਾਰਤ ਵਿੱਚ ਹੋਇਆ। ਓਥੇ ਦੀ ਪੁਲਿਸ ਦਾ ਕਹਿਣਾ ਹੈ ਕਿ ਇਹ ਧਮਾਕਾ ਸਿਲੰਡਰ ਫਟਣ ਕਾਰਨ ਹੋਇਆ ਹੈ ਹਾਲਾਂਕਿ ਧਮਾਕੇ ਸਿਲੰਡਰ ਫਟਣ ਕਾਰਨ ਹੋਇਆ ਜਾਂ ਕਿਸੇ ਹੋਰ ਕਾਰਨ ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ।ਇਸ ਧਮਾਕੇ ਤੋਂ ਬਾਅਦ ਆਸ-ਪਾਸ ਦੀਆਂ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਤਹਾਨੂੰ ਐਥੇ ਇਹ ਵੀ ਦੱਸ ਦੇਈਏ ਕਿ ਇਸ ਦੀ ਸਾਰੀ ਜਾਣਕਾਰੀ ਪਾਕਿਸਤਾਨ ਦੇ ਮੀਡਿਆ ਵਲੋਂ ਦਿੱਤੀ ਗਈ ਹੈ
ਪਾਕਿਸਤਾਨ ਚ ਵੱਡਾ ਧਮਾਕਾ ,3 ਦੀ ਮੌਤ ,15 ਜ਼ਖਮੀ
ਕਰਾਚੀ(ਐਨ .ਆਰ .ਆਈ ):ਪਾਕਿਸਤਾਨ ਦੇ ਕਰਾਚੀ 'ਚ ਇੱਕ ਵੱਡਾ ਧਮਾਕਾ ਹੋਇਆ ਹੈ, ਇਸ ਧਮਾਕੇ ਵਿੱਚ ਹੁਣ ਤਕ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, ਲਗਪਗ 15 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਗੁਲਸ਼ਨ-ਏ-ਇਕਬਾਲ ਵਿਚ ਇੱਕ ਚਾਰ ਮੰਜ਼ਲਾ ਇਮਾਰਤ ਵਿੱਚ ਹੋਇਆ। ਓਥੇ ਦੀ ਪੁਲਿਸ ਦਾ ਕਹਿਣਾ ਹੈ ਕਿ ਇਹ ਧਮਾਕਾ ਸਿਲੰਡਰ ਫਟਣ ਕਾਰਨ ਹੋਇਆ ਹੈ ਹਾਲਾਂਕ
NRI Post Desk · 2227 ਦਿਨ ਪਹਿਲਾਂ · ਅੱਪਡੇਟ 2227 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





