ਨਿਊ ਦਿੱਲੀ (ਐਨ .ਆਰ .ਆਈ ):ਆਉਣ ਵਾਲੇ ਸਮੇਂ ਵਿੱਚ ਪਾਕਿਸਤਾਨ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।ਡੌਨ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਨੂੰ FATF ਨੇ ਅੱਤਵਾਦੀ ਗਤੀਵਿਧੀਆਂ 'ਤੇ ਲਗਾਮ ਲਾਉਣ ਤੇ ਅੱਤਵਾਦੀ ਫੰਡਿੰਗ ਨੂੰ ਰੋਕਣ ਲਈ ਕਿਹਾ ਸੀ। ਰਿਪੋਰਟ ਦੀ ਮੰਨੀਏ ਤਾਂ ਪਾਕਿਸਤਾਨ ਨੇ ਅੱਤਵਾਦ ਫੰਡਿੰਗ ਤੇ ਮਨੀ ਲਾਂਡਰਿੰਗ ਨੂੰ ਰੋਕਣ ਲਈ ਐਫਏਟੀਐਫ ਦੇ ਤਕਨੀਕੀ ਸੁਝਾਵਾਂ ਨੂੰ ਲਾਗੂ ਕਰਨ ਵਿੱਚ ਬਹੁਤ ਘੱਟ ਕੋਸ਼ਿਸ਼ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ 40 ਸਿਫਾਰਸ਼ਾਂ ਵਿੱਚੋਂ ਸਿਰਫ ਦੋ 'ਤੇ ਹੀ ਕੋਸ਼ਿਸ਼ ਕੀਤੀ ਗਈ ਹੈ। ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੀ ਤਿੰਨ ਰੋਜ਼ਾ ਵਰਚੁਅਲ ਬੈਠਕ ਅੱਜ ਸ਼ੁਰੂ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਪਾਕਿਸਤਾਨ ਦੇ ਭਵਿੱਖ ਬਾਰੇ ਫੈਸਲਾ ਲਿਆ ਜਾਵੇਗਾ। ਇਸ ਬੈਠਕ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਅੱਤਵਾਦ ਨੂੰ ਪਨਾਹ ਦੇਣ ਲਈ ਪਾਕਿਸਤਾਨ ਨੂੰ ਬਲੈਕ ਸੂਚੀ ਵਾਲੇ ਦੇਸ਼ਾਂ ਵਿੱਚ ਰੱਖਿਆ ਜਾਵੇਗਾ ਜਾਂ ਨਹੀਂ।ਪਾਕਿਸਤਾਨ ਨੂੰ FATF ਨੇ ਅੱਤਵਾਦੀ ਗਤੀਵਿਧੀਆਂ 'ਤੇ ਲਗਾਮ ਲਾਉਣ ਤੇ ਅੱਤਵਾਦੀ ਫੰਡਿੰਗ ਨੂੰ ਰੋਕਣ ਲਈ ਕਿਹਾ ਸੀ।
ਪਾਕਿਸਤਾਨ ਦੀਆਂ ਇੱਕ ਵਾਰ ਫਿਰ ਵਧੀਆ ਮੁਸ਼ਕਿਲਾਂ
ਨਿਊ ਦਿੱਲੀ (ਐਨ .ਆਰ .ਆਈ ):ਆਉਣ ਵਾਲੇ ਸਮੇਂ ਵਿੱਚ ਪਾਕਿਸਤਾਨ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।ਡੌਨ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਨੂੰ FATF ਨੇ ਅੱਤਵਾਦੀ ਗਤੀਵਿਧੀਆਂ 'ਤੇ ਲਗਾਮ ਲਾਉਣ ਤੇ ਅੱਤਵਾਦੀ ਫੰਡਿੰਗ ਨੂੰ ਰੋਕਣ ਲਈ ਕਿਹਾ ਸੀ। ਰਿਪੋਰਟ ਦੀ ਮੰਨੀਏ ਤਾਂ ਪਾਕਿਸਤਾਨ ਨੇ ਅੱਤਵਾਦ ਫੰਡਿੰਗ ਤੇ ਮਨੀ ਲਾਂਡਰਿੰਗ ਨੂੰ ਰੋਕਣ ਲਈ ਐਫਏਟੀਐਫ ਦੇ ਤਕਨੀਕੀ ਸੁਝਾਵਾਂ ਨੂੰ ਲਾਗੂ
NRI Post Desk · 2227 ਦਿਨ ਪਹਿਲਾਂ · ਅੱਪਡੇਟ 2227 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




