|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਅੱਜ ਕੋਰੋਨਾ ਨਾਲ 12 ਮੌਤਾਂ, 242 ਨਵੇਂ ਕੇਸ ਆਏ ਸਾਹਮਣੇ

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 12 ਮੌਤਾਂ ਹੋਈਆਂ ਹਨ ਜਦੋਂ ਕਿ 242 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2,739 ਹੋ ਗਈ ਹੈ।

NRI Post Desk · 2141 ਦਿਨ ਪਹਿਲਾਂ · ਅੱਪਡੇਟ 2141 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਅੱਜ ਕੋਰੋਨਾ ਨਾਲ 12 ਮੌਤਾਂ, 242 ਨਵੇਂ ਕੇਸ ਆਏ ਸਾਹਮਣੇ
📷 NRI Post Desk

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 12 ਮੌਤਾਂ ਹੋਈਆਂ ਹਨ ਜਦੋਂ ਕਿ 242 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2,739 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1,701,91 ਹੋ ਗਈ ਹੈ ਜਦੋਂ ਕਿ 1,619,67 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ…

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!