|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 1,515 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ 61 ਹਜ਼ਾਰ ਤੋਂ ਪਾਰ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 1515 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 61,527 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 15,870 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 1,808 ਲੋਕਾਂ ਦੀ ਮੌਤ ਹੋਈ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿੱਚ 69 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹ

NRI Post Desk · 2271 ਦਿਨ ਪਹਿਲਾਂ · ਅੱਪਡੇਟ 2259 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 1515 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 61,527 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 15,870 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 1,808 ਲੋਕਾਂ ਦੀ ਮੌਤ ਹੋਈ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿੱਚ 69 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 1515 ਨਵੇਂ ਮਾਮਲਿਆਂ ਵਿੱਚੋਂ 208 ਲੁਧਿਆਣਾ, 254 ਜਲੰਧਰ, 132 ਅੰਮ੍ਰਿਤਸਰ, 15 ਸੰਗਰੂਰ, 138 ਪਟਿਆਲਾ, 146 ਮੋਹਾਲੀ, 100 ਬਠਿੰਡਾ, 113 ਗੁਰਦਾਸਪੁਰ, 04 ਫ਼ਿਰੋਜ਼ਪੁਰ, 04 ਮੋਗਾ, 14 ਫ਼ਤਿਹਗੜ੍ਹ ਸਾਹਿਬ, 33 ਪਠਾਨਕੋਟ, 38 ਫ਼ਰੀਦਕੋਟ, 16 ਬਰਨਾਲਾ, 49 ਮਾਨਸਾ, 27 ਫ਼ਾਜ਼ਿਲਕਾ, 27 ਮੁਤਕਸਰ, 15 ਰੂਪਨਗਰ, 05 ਨਵਾਂ ਸ਼ਹਿਰ, 41 ਕਪੂਰਥਲਾ, 31 ਤਰਨ ਤਾਰਨ ਅਤੇ ਹੁਸ਼ਿਆਰਪੁਰ ਤੋਂ 105 ਮਾਮਲੇ ਸਾਹਮਣੇ ਆਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!