|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ 'ਚ ਦੇਸ਼ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਦਿੱਲੀ (ਦੇਵ ਇੰਦਰਜੀਤ) : ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਦੇ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦਰਮਿਆਨ 125 ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋਈ ਹੈ। ਭਾਰਤ ’ਚ ਐਤਵਾਰ ਨੂੰ 30 ਲੱਖ, 20 ਹਜ਼ਾਰ 119 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਅਤੇ ਹੁਣ ਤੱਕ ਇਕ ਅਰਬ 12 ਕਰੋੜ 34 ਲੱਖ 30 ਹਜ਼ਾਰ 478 ਲੋਕਾਂ ਦਾ ਟੀਕਾਕਰਨ ਕ

NRI Post Desk · 1837 ਦਿਨ ਪਹਿਲਾਂ · ਅੱਪਡੇਟ 1837 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦਿੱਲੀ (ਦੇਵ ਇੰਦਰਜੀਤ) : ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਦੇ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦਰਮਿਆਨ 125 ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋਈ ਹੈ। ਭਾਰਤ ’ਚ ਐਤਵਾਰ ਨੂੰ 30 ਲੱਖ, 20 ਹਜ਼ਾਰ 119 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਅਤੇ ਹੁਣ ਤੱਕ ਇਕ ਅਰਬ 12 ਕਰੋੜ 34 ਲੱਖ 30 ਹਜ਼ਾਰ 478 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ।

ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 10,229 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੇ ਨਾਲ ਪੀੜਤਾਂ ਦਾ ਅੰਕੜਾ ਵਧ ਕੇ ਤਿੰਨ ਕਰੋੜ 44 ਲੱਖ 47 ਹਜ਼ਾਰ 536 ਹੋ ਗਿਆ ਹੈ।

ਸੰਬੰਧਿਤ ਖ਼ਬਰਾਂ

ਇਸੇ ਦੌਰਾਨ 11,926 ਮਰੀਜ਼ ਸਿਹਤਮੰਦ ਹੋਏ ਹਨ ਅਤੇ ਇਸ ਦੇ ਨਾਲ ਹੀ ਇਸ ਮਹਾਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਕਰੋੜ 38 ਲੱਖ 49 ਹਜ਼ਾਰ 785 ਹੋ ਗਈ ਹੈ।

ਦੇਸ਼ ’ਚ ਸਰਗਰਮ ਮਾਮਲੇ 1,822 ਘੱਟ ਕੇ 1,34,096 ਰਹਿ ਗਏ ਹਨ। ਇਸ ਮਿਆਦ ’ਚ 125 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਰਿਕਵਰੀ ਦਰ 98.26 ਫੀਸਦੀ ਅਤੇ ਮੌਤ ਦਰ 1.35 ਫੀਸਦੀ ’ਤੇ ਬਰਕਰਾਰ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!