|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਮੋਦੀ-ਟਰੂਡੋ ਵਿਚਾਲੇ ਫੋਨ ਤੇ ਕਈ ਮੁਦਿਆਂ ਤੇ ਮਸਲਿਆਂ ਨੂੰ ਹਲ ਕਰਨ ਤੇ ਅਹਿਮ ਚਰਚਾ

ਐੱਨ.ਆਰ.ਆਈ. ਮੀਡਿਆ,(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਭਰੋਸਾ ਦਿੱਤਾ ਕਿ ਭਾਰਤ-ਕੈਨੇਡਾ ਦੇ ਟੀਕਾਕਰਨ ਦੇ ਯਤਨਾਂ ਵਿੱਚ ਪੂਰਾ ਸਹਿਯੋਗ ਕਰੇਗਾ ਅਤੇ ਕੈਨੇਡਾ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਸ ਟਰੂਡੋ ਵਿਚਾਲੇ ਹੋ

NRI Post Desk · 2114 ਦਿਨ ਪਹਿਲਾਂ · ਅੱਪਡੇਟ 2114 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਦੀ-ਟਰੂਡੋ ਵਿਚਾਲੇ ਫੋਨ ਤੇ ਕਈ ਮੁਦਿਆਂ ਤੇ ਮਸਲਿਆਂ ਨੂੰ ਹਲ ਕਰਨ ਤੇ ਅਹਿਮ ਚਰਚਾ
📷 NRI Post Desk

ਐੱਨ.ਆਰ.ਆਈ. ਮੀਡਿਆ,(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਭਰੋਸਾ ਦਿੱਤਾ ਕਿ ਭਾਰਤ-ਕੈਨੇਡਾ ਦੇ ਟੀਕਾਕਰਨ ਦੇ ਯਤਨਾਂ ਵਿੱਚ ਪੂਰਾ ਸਹਿਯੋਗ ਕਰੇਗਾ ਅਤੇ ਕੈਨੇਡਾ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਸ ਟਰੂਡੋ ਵਿਚਾਲੇ ਹੋਈ ਗੱਲਬਾਤ ਦੌਰਾਨਖ਼ ਕੋਰੋਨਾ ਦਵਾਈ ਦੇ ਨਾਲ ਨਾਲ 'ਹਾਲ ਹੀ ਵਿਚ ਹੋਏ ਰੋਸ ਪ੍ਰਦਰਸ਼ਨ ਅਤੇ ਮਸਲੇ ਗੱਲਬਾਤ ਰਾਹੀਂ ਹੱਲ ਕਰਨ ਦੀ ਅਹਿਮੀਅਤ' ਦੇ ਮਾਮਲਿਆਂ 'ਤੇ ਵੀ ਚਰਚਾ ਹੋਈ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!