ਨਿਊ ਦਿੱਲੀ (ਐਨ .ਆਰ .ਆਈ ):ਅਨਲੌਕ-5 'ਚ ਸਰਕਾਰ ਨੇ ਵੀਜ਼ਾ ਪਾਬੰਦੀਆਂ 'ਤੇ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (ਓਸੀਆਈ) ਤੇ ਪਰਸਨ ਆਫ ਇੰਡੀਅਨ ਓਰੀਜਨ (ਪੀਆਈਓ) ਕਾਰਡ ਧਾਰਕਾਂ ਨੂੰ ਵੀਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈਗ੍ਰਹਿ ਮੰਤਰਾਲੇ ਦੇ ਤਾਜ਼ਾ ਨਿਰਦੇਸ਼ਾਂ ਅਨੁਸਾਰ ਇਲੈਕਟ੍ਰਾਨਿਕ ਵੀਜ਼ਾ, ਟੂਰਿਸਟ ਵੀਜ਼ਾ ਤੇ ਮੈਡੀਕਲ ਵੀਜ਼ਾ ਨੂੰ ਛੱਡ ਕੇ ਸਾਰੇ ਮੌਜੂਦਾ ਵੀਜ਼ਾ ਤੁਰੰਤ ਪ੍ਰਭਾਵ ਨਾਲ ਬਹਾਲ ਕਰ ਦਿੱਤੇ ਗਏ ਹਨ। ਇਲਾਜ ਲਈ ਭਾਰਤ ਆਉਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਸੇਵਾਦਾਰ ਨਾਲ ਮੈਡੀਕਲ ਵੀਜ਼ਾ ਲਈ ਅਰਜ਼ੀ ਦੇਣੀ ਪਏਗੀ।
ਵੀਜ਼ਾ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ
ਨਿਊ ਦਿੱਲੀ (ਐਨ .ਆਰ .ਆਈ ):ਅਨਲੌਕ-5 'ਚ ਸਰਕਾਰ ਨੇ ਵੀਜ਼ਾ ਪਾਬੰਦੀਆਂ 'ਤੇ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (ਓਸੀਆਈ) ਤੇ ਪਰਸਨ ਆਫ ਇੰਡੀਅਨ ਓਰੀਜਨ (ਪੀਆਈਓ) ਕਾਰਡ ਧਾਰਕਾਂ ਨੂੰ ਵੀਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈਗ੍ਰਹਿ ਮੰਤਰਾਲੇ ਦੇ ਤਾਜ਼ਾ ਨਿਰਦੇਸ਼ਾਂ ਅਨੁਸਾਰ ਇਲੈਕਟ੍ਰਾਨਿਕ ਵੀਜ਼ਾ, ਟੂਰਿਸਟ ਵੀਜ਼ਾ ਤੇ ਮੈਡੀਕਲ ਵੀਜ਼ਾ ਨੂੰ ਛੱਡ
NRI Post Desk · 2226 ਦਿਨ ਪਹਿਲਾਂ · ਅੱਪਡੇਟ 2226 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





