ਤਰੁਣ ਬੱਤਰਾ ਨੇ ਘਰੇਲੂ ਹਿੰਸਾ ਐਕਟ ਦੇ ਤਹਿਤ ਮਾਮਲੇ ਵਿੱਚ ਦੋ ਜੱਜਾਂ ਦੇ ਬੈਂਚ ਨੇ ਕਿਹਾ ਸੀ ਕਿ ਨੂੰਹ ਉਸਦੇ ਪਤੀ ਦੇ ਮਾਪਿਆਂ ਦੀ ਜਾਇਦਾਦ ਵਿੱਚ ਨਹੀਂ ਰਹਿ ਸਕਦੀ।ਤੇ ਹੁਣ ਇਸ ਕੇਸ ਦੀ ਸੁਣਵਾਈ ਕਰ ਰਹੀ ਤਿੰਨ ਮੈਂਬਰੀ ਬੈਂਚ ਨੇ ਤਰੁਣ ਬੱਤਰਾ ਦੇ ਫੈਸਲੇ ਨੂੰ ਉਲਟਾਉਂਦਿਆਂ 6-7 ਪ੍ਰਸ਼ਨਾਂ ਦੇ ਜਵਾਬ ਦਿੱਤੇ ਹਨ ਅਤੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪਤੀ ਦੀ ਵੱਖਰੀ ਜਾਇਦਾਦ ਵਿਚ ਹੀ ਨਹੀਂ ਬਲਕਿ ਸਾਂਝੇ ਘਰ ਵਿਚ ਨੂੰਹ ਦਾ ਹੱਕ ਹੈ। ਘਰੇਲੂ ਹਿੰਸਾ ਐਕਟ ਦੇ ਤਹਿਤ ਨੂੰਹ ਨੂੰ ਆਪਣੇ ਪਤੀ ਦੇ ਮਾਪਿਆਂ ਦੇ ਘਰ ਰਹਿਣ ਦਾ ਅਧਿਕਾਰ ਹੈ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਤਰੁਣ ਬੱਤਰਾ ਮਾਮਲੇ ਵਿੱਚ ਦੋ ਜੱਜਾਂ ਦੇ ਬੈਂਚ ਦੇ ਫ਼ੈਸਲੇ ਨੂੰ ਪਲਟ ਦਿੱਤਾ।
ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ ,ਨੂੰਹ ਦਾ ਵਧੀਆ ਸੋਹਰੇ ਪਰਿਵਾਰ ਤੇ ਹੋਰ ਵੀ ਰੋਬ
ਤਰੁਣ ਬੱਤਰਾ ਨੇ ਘਰੇਲੂ ਹਿੰਸਾ ਐਕਟ ਦੇ ਤਹਿਤ ਮਾਮਲੇ ਵਿੱਚ ਦੋ ਜੱਜਾਂ ਦੇ ਬੈਂਚ ਨੇ ਕਿਹਾ ਸੀ ਕਿ ਨੂੰਹ ਉਸਦੇ ਪਤੀ ਦੇ ਮਾਪਿਆਂ ਦੀ ਜਾਇਦਾਦ ਵਿੱਚ ਨਹੀਂ ਰਹਿ ਸਕਦੀ।ਤੇ ਹੁਣ ਇਸ ਕੇਸ ਦੀ ਸੁਣਵਾਈ ਕਰ ਰਹੀ ਤਿੰਨ ਮੈਂਬਰੀ ਬੈਂਚ ਨੇ ਤਰੁਣ ਬੱਤਰਾ ਦੇ ਫੈਸਲੇ ਨੂੰ ਉਲਟਾਉਂਦਿਆਂ 6-7 ਪ੍ਰਸ਼ਨਾਂ ਦੇ ਜਵਾਬ ਦਿੱਤੇ ਹਨ ਅਤੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪਤੀ ਦੀ ਵੱਖਰੀ ਜਾਇਦਾਦ ਵਿ
NRI Post Desk · 2232 ਦਿਨ ਪਹਿਲਾਂ · ਅੱਪਡੇਟ 2232 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





