|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਾਥਰ੍ਸ ਤੋਂ ਬਾਅਦ ਹੁਣ ਇਕ ਹੋਰ ਦਲਿਤ ਪਰਿਵਾਰ ਦੀ ਧੀ ਨਾਲ ਹੋਇਆ ਗੈਂਗ ਰੇਪ

ਮੱਧ ਪ੍ਰਦੇਸ਼(ਐਨ .ਆਰ .ਆਈ ):ਉੱਤਰ ਪ੍ਰਦੇਸ਼ ਦੀ ਹਾਥਰਸ ਦੀ ਘਟਨਾ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲੇ ਦੇ ਚਿਚਲੀ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਇਕ 32 ਸਾਲਾਂ ਔਰਤ ਨਾਲ ਸਮੂਹਿਕ ਬਲਾਤਕਾਰ ਹੋਇਆ ਜਿਸ ਤੋਂ ਬਾਅਦ ਵਿਆਹੁਤਾ ਦਲਿਤ ਔਰਤ ਨੇ ਖੁਦਕੁਸ਼ੀ ਕਰ ਲਈ।ਉਸ ਔਰਤ ਨਾਲ ਚਾਰ ਦਿਨ

NRI Post Desk · 2245 ਦਿਨ ਪਹਿਲਾਂ · ਅੱਪਡੇਟ 2245 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਾਥਰ੍ਸ ਤੋਂ ਬਾਅਦ ਹੁਣ ਇਕ ਹੋਰ ਦਲਿਤ ਪਰਿਵਾਰ ਦੀ ਧੀ ਨਾਲ ਹੋਇਆ ਗੈਂਗ ਰੇਪ
📷 NRI Post Desk

ਮੱਧ ਪ੍ਰਦੇਸ਼(ਐਨ .ਆਰ .ਆਈ ):ਉੱਤਰ ਪ੍ਰਦੇਸ਼ ਦੀ ਹਾਥਰਸ ਦੀ ਘਟਨਾ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲੇ ਦੇ ਚਿਚਲੀ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਇਕ 32 ਸਾਲਾਂ ਔਰਤ ਨਾਲ ਸਮੂਹਿਕ ਬਲਾਤਕਾਰ ਹੋਇਆ ਜਿਸ ਤੋਂ ਬਾਅਦ ਵਿਆਹੁਤਾ ਦਲਿਤ ਔਰਤ ਨੇ ਖੁਦਕੁਸ਼ੀ ਕਰ ਲਈ।ਉਸ ਔਰਤ ਨਾਲ ਚਾਰ ਦਿਨ ਪਹਿਲਾਂ ਤਿੰਨ ਵਿਅਕਤੀਆਂ ਨੇ ਸਮੂਹਿਕ ਬਲਾਤਕਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਸਮੂਹਿਕ ਜਬਰ ਜਨਾਹ ਤੋਂ ਬਾਅਦ ਪੁਲਿਸ ਨੇ ਕਈ ਦਿਨਾਂ ਤੱਕ ਕੇਸ ਦਰਜ ਨਹੀਂ ਕੀਤਾ, ਜਿਸ ਕਾਰਨ ਪੀੜਤਾ ਨੇ ਖੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਪਿਛਲੇ ਤਿੰਨ ਦਿਨਾਂ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਸੀ।

ਸੰਬੰਧਿਤ ਖ਼ਬਰਾਂ

ਹੁਣ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਸ ਠਾਣੇ ਦੇ ਖਿਲਾਫ ਕੇਸ ਦਰਜ ਕਰ ਲਿਆ, ਜਿਨ੍ਹਾਂ ਨੇ ਇਸ ਮਾਮਲੇ ਵਿਚ ਐਫਆਈਆਰ ਨਹੀਂ ਲਿਖੀ , ਉਥੇ ਦੋ ਪੁਲਿਸ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਅਤੇ ਤੁਰੰਤ ਓਹਨਾ ਨੂੰ ਹਟਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!