|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਾਰਾਂਟੋ ਦੇ ਇੱਕ ਘਰ 'ਚ ਲੱਗੀ ਭਿਆਨਕ ਅੱਗ, ਇੱਕ ਦੀ ਮੌਤ ਅਤੇ ਇੱਕ ਗੰਭੀਰ ਜ਼ਖਮੀ

4 ਮਾਰਚ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

4 ਮਾਰਚ, ਸਿਮਰਨ ਕੌਰ- (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਟਾਰਾਂਟੋ ਦੇ ਬਾਥਰਸਟ ਸਟ੍ਰੀਟ 'ਚ ਇਕ ਘਰ ਦੇ ਬੇਸਮੈਂਟ ਵਿੱਚ ਅੱਗ ਲੱਗ ਗਈ | ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜਿਸਦਾ ਹਸਪਤਾਲ 'ਚ ਇਲਾਜ ਚਲ ਰਿਹਾ ਹੈ |

ਸਵੇਰ ਦੇ 5:30 ਵਜੇ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਘਟਨਾ ਸਥਲ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ | ਦੱਸ ਦਈਏ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਘਟਨਾ ਸਥਲ 'ਤੇ ਪੰਜ ਫਾਇਰ ਅਲਾਰਮ ਵਜਾਏ ਗਏ | ਹਾਲਾਂਕਿ ਪੁਲਿਸ ਅੱਗ ਲੱਗਣ ਦੇ ਕਾਰਣ ਬਾਰੇ ਜਾਂਚ ਕਰ ਰਹੀ ਹੈ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!