|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ 'ਚ ਪਿਛਲੇ 24 ਘੰਟਿਆ ਦੌਰਾਨ ਮਿਲੇ 1 ਲੱਖ ਤੋਂ ਵੱਧ ਕੋਰੋਨਾ ਮਾਮਲੇ, 478 ਮੌਤਾਂ

ਨਵੀਂ ਦਿੱਲੀ (ਦੇਵ ਇੰਦਰਜੀਤ) : ਭਾਰਤ ਵਿੱਚ ਕੋਰੋਨਾ ਕਹਿਰ ਮੁੜ ਤੋਂ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਨਵੇਂ ਕੋਰੋਨਾ ਕੇਸਾਂ ਦਾ ਅੰਕੜਾ ਪਹਿਲੀ ਵਾਰ ਇੱਕ ਲੱਖ ਦੇ ਕਰੀਬ ਸਾਹਮਣੇ ਆਇਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜੇ ਮੁਤਾਬਕ ਦੇਸ਼ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ 1,03,558 ਨਵੇਂ ਕੋਰੋਨਾ ਦ

NRI Post Desk · 2061 ਦਿਨ ਪਹਿਲਾਂ · ਅੱਪਡੇਟ 2061 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ 'ਚ ਪਿਛਲੇ 24 ਘੰਟਿਆ ਦੌਰਾਨ ਮਿਲੇ 1 ਲੱਖ ਤੋਂ ਵੱਧ ਕੋਰੋਨਾ ਮਾਮਲੇ, 478 ਮੌਤਾਂ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ) : ਭਾਰਤ ਵਿੱਚ ਕੋਰੋਨਾ ਕਹਿਰ ਮੁੜ ਤੋਂ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਨਵੇਂ ਕੋਰੋਨਾ ਕੇਸਾਂ ਦਾ ਅੰਕੜਾ ਪਹਿਲੀ ਵਾਰ ਇੱਕ ਲੱਖ ਦੇ ਕਰੀਬ ਸਾਹਮਣੇ ਆਇਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜੇ ਮੁਤਾਬਕ ਦੇਸ਼ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ 1,03,558 ਨਵੇਂ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ।

ਸੰਬੰਧਿਤ ਖ਼ਬਰਾਂ

ਜਦਕਿ 478 ਲੋਕਾਂ ਦੀ ਮੌਤ ਹੋ ਗਈ ਹੈ।1,03,558 ਦੇ ਕਰੀਬ ਨਵੇਂ ਮਾਮਲਿਆਂ ਦੇ ਆਉਣ ਨਾਲ ਦੇਸ਼ ਵਿੱਚ ਕੋਰੋਨਾ ਲਾਗ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਇੱਕ ਕਰੋੜ 25 ਲੱਖ ਪਾਰ ਨੂੰ ਕਰ ਕੇ 1,25,89,067 ਹੋ ਗਿਆ ਹੈ।

ਦੇਸ਼ ਵਿੱਚ ਕੁੱਲ 1,65,101 ਲੋਕਾਂ ਦੀ ਮੌਤ ਹੋ ਗਈ ਹੈ।ਇਸ ਵੇਲੇ ਭਾਰਤ ਵਿੱਚ ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਸੱਤ ਲੱਖ ਦੇ ਪਾਰ ਪਹੁੰਚ ਗਈ ਹੈ ਅਤੇ ਕੁੱਲ ਆਂਕੜਾ 7,41,830 ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!