|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਨਸ਼ੀਲੀਆਂ ਗੋਲੀਆਂ ਸਮੇਤ 1 ਔਰਤ ਗ੍ਰਿਫ਼ਤਾਰ

ਫਿਰੋਜ਼ਪੁਰ (ਨੇਹਾ): ਥਾਣਾ ਮੱਲਾਂਵਾਲਾ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 160 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਮੱਲਾਂਵਾਲਾ ਪੁੱਜੀ ਤਾਂ ਇਕ ਨੌਜਵਾਨ ਜਸਪ੍ਰੀਤ ਸਿੰਘ ਉਰਫ਼ ਜੱਗਾ

NRI Post Desk · 489 ਦਿਨ ਪਹਿਲਾਂ · ਅੱਪਡੇਟ 489 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਨਸ਼ੀਲੀਆਂ ਗੋਲੀਆਂ ਸਮੇਤ 1 ਔਰਤ ਗ੍ਰਿਫ਼ਤਾਰ
📷 NRI Post Desk

ਫਿਰੋਜ਼ਪੁਰ (ਨੇਹਾ): ਥਾਣਾ ਮੱਲਾਂਵਾਲਾ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 160 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਮੱਲਾਂਵਾਲਾ ਪੁੱਜੀ ਤਾਂ ਇਕ ਨੌਜਵਾਨ ਜਸਪ੍ਰੀਤ ਸਿੰਘ ਉਰਫ਼ ਜੱਗਾ ਪੁੱਤਰ ਨਿਰਮਲ ਸਿੰਘ ਵਾਸੀ ਚੂਚਕ ਵਿੰਢ ਆਉਂਦਾ ਵਿਖਾਈ ਦਿੱਤੀ।

ਸੰਬੰਧਿਤ ਖ਼ਬਰਾਂ

ਉਹ ਪੁਲਸ ਪਾਰਟੀ ਦੀ ਗੱਡੀ ਵੇਖ ਕੇ ਭੱਜਣ ਲੱਗਾ ਤਾਂ ਉਸ ਨੂੰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਉਸ ਕੋਲੋਂ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!