|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 10 ਨਵੇਂ ਵਧੀਕ ਜੱਜਾਂ ਨੇ ਚੁੱਕੀ ਸਹੁੰ

ਚੰਡੀਗੜ੍ਹ (ਰਾਘਵ): ਪੰਜਾਬ ਤੇ ਹਰਿਆਣਾ ਦੇ 10 ਜ਼ਿਲ੍ਹਾ ਤੇ ਸੈਸ਼ਨ ਜੱਜਾਂ ਨੂੰ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡੀਸ਼ਨਲ ਜੱਜਾਂ ਵਜੋਂ ਸਹੁੰ ਚੁਕਵਾਈ, ਜਿਸ ਨਾਲ ਅਦਾਲਤ ’ਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ 85 ਮਨਜ਼ੂਰਸ਼ੁਦਾ ਅਸਾਮੀਆਂ ਦੇ ਮੁਕਾਬਲੇ 59 ਹੋ ਗਈ। ਇਹ ਨਿਯੁਕਤੀਆਂ ਪੈਂਡਿੰਗ 4 ਲੱਖ 33 ਹਜ਼ਾਰ 720 ਮਾਮਲਿਆਂ ਨੂੰ ਘੱਟ ਕਰਨ ਲਈ ਸੰਸਥਾਗਤ ਯਤਨ ਦੇ ਇਕ

NRI Post Desk · 481 ਦਿਨ ਪਹਿਲਾਂ · ਅੱਪਡੇਟ 481 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 10 ਨਵੇਂ ਵਧੀਕ ਜੱਜਾਂ ਨੇ ਚੁੱਕੀ ਸਹੁੰ
📷 NRI Post Desk

ਚੰਡੀਗੜ੍ਹ (ਰਾਘਵ): ਪੰਜਾਬ ਤੇ ਹਰਿਆਣਾ ਦੇ 10 ਜ਼ਿਲ੍ਹਾ ਤੇ ਸੈਸ਼ਨ ਜੱਜਾਂ ਨੂੰ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡੀਸ਼ਨਲ ਜੱਜਾਂ ਵਜੋਂ ਸਹੁੰ ਚੁਕਵਾਈ, ਜਿਸ ਨਾਲ ਅਦਾਲਤ ’ਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ 85 ਮਨਜ਼ੂਰਸ਼ੁਦਾ ਅਸਾਮੀਆਂ ਦੇ ਮੁਕਾਬਲੇ 59 ਹੋ ਗਈ। ਇਹ ਨਿਯੁਕਤੀਆਂ ਪੈਂਡਿੰਗ 4 ਲੱਖ 33 ਹਜ਼ਾਰ 720 ਮਾਮਲਿਆਂ ਨੂੰ ਘੱਟ ਕਰਨ ਲਈ ਸੰਸਥਾਗਤ ਯਤਨ ਦੇ ਇਕ ਹਿੱਸੇ ਵਜੋਂ ਕੀਤੀਆਂ ਗਈਆਂ ਹਨ। ਇਹ ਇਕ ਅਜਿਹੀ ਕੋਸ਼ਿਸ਼ ਹੈ, ਜਿਸ ਨੂੰ ਹਾਈ ਕੋਰਟ ਨੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਰੀ ਰੱਖਿਆ ਹੋਇਆ ਹੈ।

ਸੰਬੰਧਿਤ ਖ਼ਬਰਾਂ

ਚੀਫ ਜਸਟਿਸ ਸ਼ੀਲ ਨਾਗੂ ਨੇ ਹਾਈ ਕੋਰਟ ਦੇ ਆਡੀਟੋਰੀਅਮ ’ਚ ਇਕ ਸਮਾਰੋਹ ’ਚ ਸਹੁੰ ਚੁਕਵਾਈ। ਇਸ ਸਮਾਰੋਹ ’ਚ ਮੌਜੂਦਾ ਤੇ ਸੇਵਾਮੁਕਤ ਜੱਜ, ਸੀਨੀਅਰ ਨੌਕਰਸ਼ਾਹ, ਕਾਨੂੰਨੀ ਭਾਈਚਾਰੇ ਦੇ ਮੈਂਬਰ ਤੇ ਨਵੇਂ ਨਿਯੁਕਤ ਜੱਜਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ। ਸਹੁੰ ਚੁੱਕਣ ਵਾਲਿਆਂ ’ਚ ਵਰਿੰਦਰ ਅਗਰਵਾਲ, ਮਨਦੀਪ ਪੰਨੂ, ਅਮਰਿੰਦਰ ਸਿੰਘ ਗਰੇਵਾਲ, ਪ੍ਰਮੋਦ ਗੋਇਲ, ਰੁਪਿੰਦਰਜੀਤ ਚਾਹਲ, ਸ਼ਾਲਿਨੀ ਸਿੰਘ ਨਾਗਪਾਲ, ਸੁਭਾਸ਼ ਮੇਹਲਾ, ਸੂਰਿਆ ਪ੍ਰਤਾਪ ਸਿੰਘ, ਅਰਾਧਨਾ ਸਾਹਨੀ ਤੇ ਯਸ਼ਵੀਰ ਸਿੰਘ ਰਾਠੌੜ ਸ਼ਾਮਲ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 10 ਨਵੇਂ ਵਧੀਕ ਜੱਜਾਂ ਨੇ ਚੁੱਕੀ ਸਹੁੰ — NRI Post