|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਬਾੜ ਗੋਦਾਮ 'ਚ ਲੱਗੀ ਅੱਗ, 11 ਮਜ਼ਦੂਰਾਂ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੈਦਰਾਬਾਦ 'ਚ ਕਬਾੜ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 11 ਪ੍ਰਵਾਸੀ ਮਜ਼ਦੂਰਾਂ ਦੀ ਝੁਲਸ ਕੇ ਮੌਤ ਹੋ ਗਈ।ਪੁਲਿਸ ਤੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਬਿਹਾਰ ਨਾਲ ਸੰਬੰਧ ਰੱਖਣ ਵਾਲੇ ਇਹ ਸਾਰੇ ਪ੍ਰਵਾਸੀ ਮਜ਼ਦੂਰ ਸ਼ਹਿਰ ਦੇ ਭੋਈਗੁੜਾ 'ਚ ਇਕ ਇਮਾਰਤ ਦੀ ਪਹਿਲੀ ਮੰਜ਼ਲ 'ਤੇ ਮ੍ਰਿਤਕ ਮਿਲੇ। ਜਾਣਕਾਰੀ ਅਨੁਸਾਰ 11 ਲੋਕਾਂ ਦ

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਬਾੜ ਗੋਦਾਮ 'ਚ ਲੱਗੀ ਅੱਗ, 11 ਮਜ਼ਦੂਰਾਂ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੈਦਰਾਬਾਦ 'ਚ ਕਬਾੜ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 11 ਪ੍ਰਵਾਸੀ ਮਜ਼ਦੂਰਾਂ ਦੀ ਝੁਲਸ ਕੇ ਮੌਤ ਹੋ ਗਈ।ਪੁਲਿਸ ਤੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਬਿਹਾਰ ਨਾਲ ਸੰਬੰਧ ਰੱਖਣ ਵਾਲੇ ਇਹ ਸਾਰੇ ਪ੍ਰਵਾਸੀ ਮਜ਼ਦੂਰ ਸ਼ਹਿਰ ਦੇ ਭੋਈਗੁੜਾ 'ਚ ਇਕ ਇਮਾਰਤ ਦੀ ਪਹਿਲੀ ਮੰਜ਼ਲ 'ਤੇ ਮ੍ਰਿਤਕ ਮਿਲੇ। ਜਾਣਕਾਰੀ ਅਨੁਸਾਰ 11 ਲੋਕਾਂ ਦੀ ਅੱਗ 'ਚ ਜਿਊਂਦੇ ਸੜਨ ਨਾਲ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਕੰਟਰੋਲ ਰੂਮ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਕਰੀਬ 4 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਮਾਰਤ ਦੀ ਪਹਿਲੀ ਮੰਜ਼ਲ 'ਤੇ ਸੌਂ ਰਹੇ ਇਹ 11 ਲੋਕ ਖ਼ੁਦ ਨੂੰ ਨਹੀਂ ਬਚਾ ਸਕੇ, ਕਿਉਂਕਿ ਉੱਥੇ ਸਿਰਫ਼ ਇਕ ਹੀ ਪੌੜੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!