|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

12 ਸਾਲਾ ਦੇ ਮੁੰਡੇ ਨੇ 4 ਸਾਲਾਂ ਦੀ ਕੁੜੀ ਨਾਲ ਕੀਤਾ ਜ਼ਬਰ-ਜਨਾਹ

ਲੁਧਿਆਣਾ (ਦੇਵ ਇੰਦਰਜੀਤ) : ਮੁਲਜ਼ਮ ਬੀਤੇ ਸ਼ਨੀਵਾਰ ਨੂੰ ਉਸ ਦੀ ਧੀ ਨੂੰ ਵਰਗਲਾ ਕੇ ਛੱਤ ’ਤੇ ਲੈ ਗਿਆ ਅਤੇ ਉਸ ਨਾਲ ਕਥਿਤ ਗਲਤ ਕੰਮ ਕੀਤਾ। ਸੂਤਰਾਂ ਦਾ ਕਹਿਣਾ ਹੈ ਕਿ ਨਾਬਾਲਗ ਨੇ ਪੁੱਛਗਿੱਛ ਵਿਚ ਦੱਸਿਆ ਕਿ ਉਸ ਦਾ ਇਕ ਚਚੇਰਾ ਭਰਾ ਉਸ ਨੂੰ ਉਕਸਾਉਂਦਾ ਰਿਹਾ।ਟਿੱਬਾ ਇਲਾਕੇ ਵਿਚ 4 ਸਾਲ ਦੀ ਇਕ ਬੱਚੀ ਨਾਲ ਜਬਰ-ਜ਼ਿਨਾਹ ਦਾ ਸਨਸਨੀਖੇਜ਼ ਕੇਸ ਸਾਹਮਣੇ ਆਇਆ ਹੈ। ਜਬਰ-ਜ਼ਿਨਾਹ ਦਾ

NRI Post Desk · 2004 ਦਿਨ ਪਹਿਲਾਂ · ਅੱਪਡੇਟ 2004 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
12 ਸਾਲਾ ਦੇ ਮੁੰਡੇ ਨੇ 4 ਸਾਲਾਂ ਦੀ ਕੁੜੀ ਨਾਲ ਕੀਤਾ ਜ਼ਬਰ-ਜਨਾਹ
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਮੁਲਜ਼ਮ ਬੀਤੇ ਸ਼ਨੀਵਾਰ ਨੂੰ ਉਸ ਦੀ ਧੀ ਨੂੰ ਵਰਗਲਾ ਕੇ ਛੱਤ ’ਤੇ ਲੈ ਗਿਆ ਅਤੇ ਉਸ ਨਾਲ ਕਥਿਤ ਗਲਤ ਕੰਮ ਕੀਤਾ। ਸੂਤਰਾਂ ਦਾ ਕਹਿਣਾ ਹੈ ਕਿ ਨਾਬਾਲਗ ਨੇ ਪੁੱਛਗਿੱਛ ਵਿਚ ਦੱਸਿਆ ਕਿ ਉਸ ਦਾ ਇਕ ਚਚੇਰਾ ਭਰਾ ਉਸ ਨੂੰ ਉਕਸਾਉਂਦਾ ਰਿਹਾ।ਟਿੱਬਾ ਇਲਾਕੇ ਵਿਚ 4 ਸਾਲ ਦੀ ਇਕ ਬੱਚੀ ਨਾਲ ਜਬਰ-ਜ਼ਿਨਾਹ ਦਾ ਸਨਸਨੀਖੇਜ਼ ਕੇਸ ਸਾਹਮਣੇ ਆਇਆ ਹੈ। ਜਬਰ-ਜ਼ਿਨਾਹ ਦਾ ਦੋਸ਼ 12 ਸਾਲ ਦੇ ਇਕ ਮੁੰਡੇ ’ਤੇ ਲੱਗਾ ਹੈ। ਮੁਲਜ਼ਮ ਨੇ ਬੱਚੀ ਨੂੰ ਛੱਤ ’ਤੇ ਲਿਜਾ ਕੇ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ।

ਸੰਬੰਧਿਤ ਖ਼ਬਰਾਂ

ਬੱਚੀ ਦੀ ਮਾਤਾ ਨੇ ਨਾਮਜ਼ਦ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਪੁਲਸ ਨੇ ਆਈ. ਪੀ. ਸੀ. ਦੀ ਧਾਰਾ 376 ਅਤੇ ਪੋਕਸੋ ਐਕਟ-4 ਤਹਿਤ ਪਰਚਾ ਦਰਜ ਕਰ ਕੇ ਮੁਲਜ਼ਮ ਨੂੰ ਫੜ੍ਹ ਕੇ ਕੇਸ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!