|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸਾ 'ਚ 13 ਲੋਕਾਂ ਦੀ ਮੌਤ

ਇਸਲਾਮਾਬਾਦ (Vikram sehajpal) : ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਵੀਰਵਾਰ ਨੂੰ ਇੱਕ ਪੈਸੇਂਜਰ ਕੋਚ ਦੀ ਮੋਟਰਸਾਈਕਲ-ਰਿਕਸ਼ਾ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਜ਼ਖ਼ਮੀ ਹਨ।ਇੱਕ ਰਿਪੋਰਟ ਮੁਤਾਬਕ ਇਹ ਹਾਦਸਾ ਮਤਿਆਰੀ ਜ਼ਿਲ੍ਹੇ ਦੇ ਸੈਯਦ ਅਬਾਦ ਇਲਾਕੇ ਵਿੱਚ ਵਾਪਰਿਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇਸਲਾਮਾਬਾਦ (Vikram sehajpal) : ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਵੀਰਵਾਰ ਨੂੰ ਇੱਕ ਪੈਸੇਂਜਰ ਕੋਚ ਦੀ ਮੋਟਰਸਾਈਕਲ-ਰਿਕਸ਼ਾ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਜ਼ਖ਼ਮੀ ਹਨ।ਇੱਕ ਰਿਪੋਰਟ ਮੁਤਾਬਕ ਇਹ ਹਾਦਸਾ ਮਤਿਆਰੀ ਜ਼ਿਲ੍ਹੇ ਦੇ ਸੈਯਦ ਅਬਾਦ ਇਲਾਕੇ ਵਿੱਚ ਵਾਪਰਿਆ ਹੈ।

ਸੰਬੰਧਿਤ ਖ਼ਬਰਾਂ

ਅਜੇ ਤੱਕ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ।ਸਿੰਧ ਦੇ ਸੂਚਨਾ ਮੰਤਰੀ ਸਈਦ ਗਨੀ ਨੇ ਇਸ ਹਾਦਸੇ ਉੱਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!