|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 24 ਘੰਟਿਆਂ ਦੌਰਾਨ 1,317 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 45 ਮੌਤਾਂ

ਚੰਡੀਗੜ੍ਹ (Nri Media) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 1317 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 45 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 15 ਹਜ਼ਾਰ ਤੋਂ ਪਾਰ ਹੋ ਗਈ ਹੈ। ਵੀਰਵਾਰ ਨੂੰ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋ

NRI Post Desk · 2246 ਦਿਨ ਪਹਿਲਾਂ · ਅੱਪਡੇਟ 2246 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ 24 ਘੰਟਿਆਂ ਦੌਰਾਨ 1,317 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 45 ਮੌਤਾਂ
📷 NRI Post Desk

ਚੰਡੀਗੜ੍ਹ (Nri Media) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 1317 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 45 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 15 ਹਜ਼ਾਰ ਤੋਂ ਪਾਰ ਹੋ ਗਈ ਹੈ। ਵੀਰਵਾਰ ਨੂੰ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,15,151 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3451 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 45 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,15,151 ਮਰੀਜ਼ਾਂ ਵਿੱਚੋਂ 95,937 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15,763 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!