|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਿਆਨਕ ਸੜਕ ਹਾਦਸਾ ,14 ਲੋਕਾਂ ਦੀ ਹੋਈ ਮੌਕੇ ਤੇ ਮੌਤ

ਉੱਤਰ ਪ੍ਰਦੇਸ਼ (ਐਨ .ਆਰ .ਆਈ ਮੀਡਿਆ) : ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ।ਇਹ ਸਾਰਾ ਮਾਮਲਾ ਮਾਣਿਕਪੁਰ ਥਾਣੇ ਦਾ ਹੈ, ਜਿਥੇ ਵਿਆਹ ਤੋਂ ਵਾਪਸ ਆ ਰਹੇ ਬੋਲੇਰੋ ਬੇਕਾਬੂ ਹੋ ਕੇ ਟਰੱਕ ਵਿੱਚ ਵੱਜ ਗਈ। ਵੀਰਵਾਰ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ, 14 ਬੈਰਾਤੀਆਂ ਦੀ ਮੌਤ ਹੋ ਗਈ।

NRI Post Desk · 2197 ਦਿਨ ਪਹਿਲਾਂ · ਅੱਪਡੇਟ 2197 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਿਆਨਕ ਸੜਕ ਹਾਦਸਾ ,14 ਲੋਕਾਂ ਦੀ ਹੋਈ ਮੌਕੇ ਤੇ ਮੌਤ
📷 NRI Post Desk

ਉੱਤਰ ਪ੍ਰਦੇਸ਼ (ਐਨ .ਆਰ .ਆਈ ਮੀਡਿਆ) : ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ।ਇਹ ਸਾਰਾ ਮਾਮਲਾ ਮਾਣਿਕਪੁਰ ਥਾਣੇ ਦਾ ਹੈ, ਜਿਥੇ ਵਿਆਹ ਤੋਂ ਵਾਪਸ ਆ ਰਹੇ ਬੋਲੇਰੋ ਬੇਕਾਬੂ ਹੋ ਕੇ ਟਰੱਕ ਵਿੱਚ ਵੱਜ ਗਈ। ਵੀਰਵਾਰ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ, 14 ਬੈਰਾਤੀਆਂ ਦੀ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਸਾਰੇ ਬਾਰਾਤੀ ਸ਼ੇਖਪੁਰ ਪਿੰਡ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ। ਇਸ ਹਾਦਸੇ ਦਾ ਸ਼ਿਕਾਰ ਹੋਏ 14 ਲੋਕਾਂ ਵਿਚੋਂ 7 ਬੱਚੇ ਵੀ ਸ਼ਾਮਲ ਸਨ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਬੋਲੇਰੋ ਕਾਰ ਨੂੰ ਇੱਕ ਗੈਸ ਕਟਰ ਨਾਲ ਕੱਟ ਦਿੱਤਾ ਅਤੇ ਸਾਰੇ 14 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ।ਇਸ ਘਟਨਾ 'ਤੇ ਦੁੱਖ ਜ਼ਾਹਰ ਕਰਦੇ ਹੋਏ ਸੀਐਮ ਯੋਗੀ ਨੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਲਈ ਨਿਰਦੇਸ਼ ਦਿੱਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!