|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

14 ਸਾਲਾਂ ਕੁੜੀ ਨੂੰ ਕਾਰ ਵਿਚ ਬੈਠਾ ਕੇ ,3 ਨੌਜਵਾਨਾਂ ਨੇ ਕੀਤਾ ਗੈਂਗਰੇਪ

ਮਥੁਰਾ (ਐਨ .ਆਰ .ਆਈ ) : ਦੇਸ਼ ਵਿੱਚ ਬਲਾਤਕਾਰ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਰੋਜ਼ ਹੀ ਅਜਿਹੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੀਆਂ ਨੇ । ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਤੋਂ ਵੀ ਬਲਾਤਕਾਰ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਸੇ ਦੌਰਾਨ ਮਥੁਰਾ ਤੋਂ ਵੀ ਅਜਿਹੀ ਹੀ ਇਕ ਘਟਨਾ ਸਾਹਮਣੇ ਆਈ ਹੈ। ਮਥੁਰਾ ਵਿਚ ਇਕ 14 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਿਕ

NRI Post Desk · 2211 ਦਿਨ ਪਹਿਲਾਂ · ਅੱਪਡੇਟ 1527 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
14 ਸਾਲਾਂ ਕੁੜੀ ਨੂੰ ਕਾਰ ਵਿਚ ਬੈਠਾ ਕੇ ,3 ਨੌਜਵਾਨਾਂ ਨੇ ਕੀਤਾ ਗੈਂਗਰੇਪ
📷 NRI Post Desk

ਮਥੁਰਾ (ਐਨ .ਆਰ .ਆਈ ) : ਦੇਸ਼ ਵਿੱਚ ਬਲਾਤਕਾਰ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਰੋਜ਼ ਹੀ ਅਜਿਹੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੀਆਂ ਨੇ । ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਤੋਂ ਵੀ ਬਲਾਤਕਾਰ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਸੇ ਦੌਰਾਨ ਮਥੁਰਾ ਤੋਂ ਵੀ ਅਜਿਹੀ ਹੀ ਇਕ ਘਟਨਾ ਸਾਹਮਣੇ ਆਈ ਹੈ। ਮਥੁਰਾ ਵਿਚ ਇਕ 14 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ

ਸੰਬੰਧਿਤ ਖ਼ਬਰਾਂ

ਪੁਲਿਸ ਦਾ ਕਹਿਣਾ ਹੈ ਕਿ ਲੜਕੀ ਨੂੰ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੇ ਲਿਫਟ ਦਿੱਤੀ ਸੀ। ਦੋਵੇਂ ਆਦਮੀ ਲੜਕੀ ਦੇ ਜਾਣਕਾਰ ਸਨ। ਇਸ ਜੋੜੀ ਨੇ ਪਹਿਲਾਂ ਉਸਨੂੰ ਨਸ਼ੀਲੀ ਦਵਾਈ ਦਿੱਤੀ ਅਤੇ ਬਾਅਦ ਵਿੱਚ ਉਸ ਨਾਲ ਬਲਾਤਕਾਰ ਕੀਤਾ। ਇਸ ਮਾਮਲੇ ਵਿਚ ਤਿੰਨ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਜਿਨ੍ਹਾਂ ਵਿਚੋਂ ਦੋ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!