|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

14 ਸਾਲਾ ਦੀ ਨਾਬਾਲਗ ਨਾਲ ਜਬਰ ਜਨਾਹ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਸ਼ਹਿਰ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ 14 ਸਾਲਾ ਨਾਬਾਲਗ ਨਾਲ ਸਰੀਰਕ ਸ਼ੋਸ਼ਣ ਕੀਤਾ ਗਿਆ। ਪਰਿਵਾਰ ਵੱਲੋਂ ਪੀੜਤ ਬੱਚੀ ਨੂੰ ਸਿਵਲ ਹਸਪਤਾਲ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਪੀੜਤਾ ਨੇ ਕਿਹਾ ਕਿ ਉਸ ਨੂੰ ਇੱਕ ਲੜਕੀ ਦਾ ਫ਼ੋਨ ਆਇਆ ਸੀ ਜੋ ਉਸ ਨੂੰ ਗੁੰਮਰਾਹ ਕਰਕੇ ਬਰਗਾੜੀ ਵਿਖੇ ਲੈ ਗਈ। ਇਸ ਤੋ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਸ਼ਹਿਰ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ 14 ਸਾਲਾ ਨਾਬਾਲਗ ਨਾਲ ਸਰੀਰਕ ਸ਼ੋਸ਼ਣ ਕੀਤਾ ਗਿਆ। ਪਰਿਵਾਰ ਵੱਲੋਂ ਪੀੜਤ ਬੱਚੀ ਨੂੰ ਸਿਵਲ ਹਸਪਤਾਲ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਪੀੜਤਾ ਨੇ ਕਿਹਾ ਕਿ ਉਸ ਨੂੰ ਇੱਕ ਲੜਕੀ ਦਾ ਫ਼ੋਨ ਆਇਆ ਸੀ ਜੋ ਉਸ ਨੂੰ ਗੁੰਮਰਾਹ ਕਰਕੇ ਬਰਗਾੜੀ ਵਿਖੇ ਲੈ ਗਈ। ਇਸ ਤੋਂ ਬਾਅਦ ਉਸ ਨੂੰ ਕਿਸੇ ਮੁੰਡੇ ਨਾਲ ਭੇਜ ਦਿੱਤਾ ਤੇ ਉਹ ਉਸ ਨੂੰ ਇੱਕ ਨਿੱਜੀ ਹੋਟਲ ਵਿੱਚ ਲੈ ਗਿਆ।

ਸੰਬੰਧਿਤ ਖ਼ਬਰਾਂ

ਉਸ ਮੁੰਡੇ ਨੇ ਉਸ ਨਾਲ ਦੋ ਦਿਨ ਤੱਕ ਸਰੀਰਕ ਸ਼ੋਸ਼ਣ ਕੀਤਾ।ਇਸ ਦੇ ਨਾਲ ਹੀ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੀ ਪਰਿਵਾਰ ਦਾ ਹਾਲ ਪੁੱਛਣ ਲਈ ਪੁੱਜੇ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਕੈਪਟਨ ਨੂੰ ਇਸ ਤਰੀਕੇ ਨਾਲ ਬੱਚਿਆਂ ਦੇ ਹੋ ਰਹੇ ਬਲਾਤਕਾਰ ਮਾਮਲਿਆਂ ਲਈ ਜਵਾਬਦੇਹੀ ਦੀ ਮੰਗ ਕੀਤੀ। ਪੁਲਿਸ ਨੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!