|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਾਂਦਰ ਦੇ ਅੰਤਿਮ ਸੰਸਕਾਰ ਮੌਕੇ ਹੋਇਆ 1500 ਲੋਕਾਂ ਦਾ ਇਕੱਠ! ਵੀਡੀਓ ਦੇਖ ਰਿਹ ਜਾਓਗੇ ਹੈਰਾਨ...

ਨਿਊਜ਼ ਡੈਸਕ (ਜਸਕਮਲ) : ਮੱਧ ਪ੍ਰਦੇਸ਼ ਦੇ ਇਕ ਪਿੰਡ 'ਚ ਇਕ ਬਾਂਦਰ ਦੇ ਅੰਤਿਮ ਸੰਸਕਾਰ ਲਈ ਲਗਪਗ 1,500 ਦੀ ਭੀੜ ਇਕੱਠੀ ਹੋਣ ਤੋਂ ਬਾਅਦ ਕੋਵਿਡ ਪ੍ਰੋਟੋਕੋਲ ਦੀ ਕਥਿਤ ਤੌਰ 'ਤੇ ਉਲੰਘਣਾ ਕਰਨ ਦੇ ਦੋਸ਼ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

NRI Post Desk · 1780 ਦਿਨ ਪਹਿਲਾਂ · ਅੱਪਡੇਟ 1780 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਾਂਦਰ ਦੇ ਅੰਤਿਮ ਸੰਸਕਾਰ ਮੌਕੇ ਹੋਇਆ 1500 ਲੋਕਾਂ ਦਾ ਇਕੱਠ! ਵੀਡੀਓ ਦੇਖ ਰਿਹ ਜਾਓਗੇ ਹੈਰਾਨ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਮੱਧ ਪ੍ਰਦੇਸ਼ ਦੇ ਇਕ ਪਿੰਡ 'ਚ ਇਕ ਬਾਂਦਰ ਦੇ ਅੰਤਿਮ ਸੰਸਕਾਰ ਲਈ ਲਗਪਗ 1,500 ਦੀ ਭੀੜ ਇਕੱਠੀ ਹੋਣ ਤੋਂ ਬਾਅਦ ਕੋਵਿਡ ਪ੍ਰੋਟੋਕੋਲ ਦੀ ਕਥਿਤ ਤੌਰ 'ਤੇ ਉਲੰਘਣਾ ਕਰਨ ਦੇ ਦੋਸ਼ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਦਰਅਸਲ ਇਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਦਿਖਾਇਆ ਜਾ ਰਿਹਾ ਹੈ ਕਿ ਅੰਤਿਮ ਸੰਸਕਾਰ, ਜਿਸ 'ਚ ਭਜਨ ਗਾਏ ਜਾ ਰਹੇ ਹਨ ਜਦੋਂ ਲੋਕ ਸਸਕਾਰ ਵਾਲੀ ਥਾਂ 'ਤੇ ਬਾਂਦਰ ਲੈ ਕੇ ਜਾਂਦੇ ਹਨ। ਬਾਂਦਰ ਦੀ ਮੌਤ ਤੋਂ ਦੁਖੀ ਰਾਜਗੜ੍ਹ ਜ਼ਿਲ੍ਹੇ ਦੇ ਪਿੰਡ ਦਲੂਪੁਰਾ ਦੇ ਵਾਸੀਆਂ ਨੇ ਅੰਤਿਮ ਸੰਸਕਾਰ ਕੀਤਾ। ਹਰੀ ਸਿੰਘ ਨਾਂ ਦੇ ਨੌਜਵਾਨ ਨੇ ਵੀ ਹਿੰਦੂ ਰੀਤੀ ਰਿਵਾਜ਼ਾਂ ਅਨੁਸਾਰ ਸਿਰ ਵੀ ਮੁੰਨਵਾਇਆ। ਬਾਂਦਰ ਪਾਲਤੂ ਨਹੀਂ ਸੀ, ਪਰ ਅਕਸਰ ਪਿੰਡ ਆਉਂਦਾ ਸੀ। ਦੇਸ਼ ਦੇ ਕਈ ਹਿੱਸਿਆਂ 'ਚ, ਬਾਂਦਰਾਂ ਨੂੰ ਭਗਵਾਨ ਹਨੂੰਮਾਨ ਨਾਲ ਉਨ੍ਹਾਂ ਦੇ ਸਬੰਧ ਲਈ ਪਵਿੱਤਰ ਮੰਨਿਆ ਜਾਂਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!