|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ 'ਚ 171 ਨਵੇਂ ਕੇਸ, 1 ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਵਿਡ ਦੇ 171 ਨਵੇਂ ਮਾਮਲੇ ਸਾਹਮਣੇ ਆਏ। ਇਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਦੀ ਗਿਣਤੀ 77,138 ਹੋ ਗਈ ਹੈ। ਅੱਜ ਇੱਕ ਮੌਤ ਦਰਜ ਹੋਣ ਦੇ ਨਾਲ, ਕੁੱਲ ਗਿਣਤੀ ਹੁਣ 1,556 ਹੈ। ਜ਼ਿਲ੍ਹੇ ਵਿੱਚ ਹੁਣ ਤੱਕ 74,018 ਲੋਕ ਠੀਕ ਹੋ ਚੁੱਕੇ ਹਨ ਜਦਕਿ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 1,564 ਹੋ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਲਏ

NRI Post Desk · 1757 ਦਿਨ ਪਹਿਲਾਂ · ਅੱਪਡੇਟ 1757 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਵਿਡ ਦੇ 171 ਨਵੇਂ ਮਾਮਲੇ ਸਾਹਮਣੇ ਆਏ। ਇਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਦੀ ਗਿਣਤੀ 77,138 ਹੋ ਗਈ ਹੈ। ਅੱਜ ਇੱਕ ਮੌਤ ਦਰਜ ਹੋਣ ਦੇ ਨਾਲ, ਕੁੱਲ ਗਿਣਤੀ ਹੁਣ 1,556 ਹੈ। ਜ਼ਿਲ੍ਹੇ ਵਿੱਚ ਹੁਣ ਤੱਕ 74,018 ਲੋਕ ਠੀਕ ਹੋ ਚੁੱਕੇ ਹਨ ਜਦਕਿ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 1,564 ਹੋ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਲਏ ਗਏ 20,071,57 ਨਮੂਨਿਆਂ ਵਿੱਚੋਂ 18,47,116 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!