|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਵਿਡ-19 ਦੇ ਮਾਮਲਿਆਂ 'ਚ 19.6 ਫੀਸਦੀ ਆਈ ਕਮੀ, 206 ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ। ਇਸ ਦੇ ਚਲਦੇ ਭਾਰਤ ਵਿਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 16,051 ਨਵੇਂ ਕੇਸ, 37,901 ਰਿਕਵਰੀ ਅਤੇ ਕੋਵਿਡ-19 ਕਾਰਨ 206 ਮੌਤਾਂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 16,051 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕੱਲ੍ਹ ਨਾਲੋਂ 19.6 ਫੀਸ

NRI Post Desk · 1739 ਦਿਨ ਪਹਿਲਾਂ · ਅੱਪਡੇਟ 1739 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ। ਇਸ ਦੇ ਚਲਦੇ ਭਾਰਤ ਵਿਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 16,051 ਨਵੇਂ ਕੇਸ, 37,901 ਰਿਕਵਰੀ ਅਤੇ ਕੋਵਿਡ-19 ਕਾਰਨ 206 ਮੌਤਾਂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 16,051 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕੱਲ੍ਹ ਨਾਲੋਂ 19.6 ਫੀਸਦੀ ਘੱਟ ਹਨ। ਦੇਸ਼ ਭਰ ਵਿੱਚ ਕੁੱਲ 37 ਹਜ਼ਾਰ 901 ਮਰੀਜ਼ ਠੀਕ ਹੋਏ ਹਨ, ਜੋ ਕਿ ਨਵੇਂ ਮਰੀਜ਼ਾਂ ਦੀ ਗਿਣਤੀ ਨਾਲੋਂ ਦੁੱਗਣੇ ਹਨ। ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4 ਕਰੋੜ, 21 ਲੱਖ, 24 ਹਜ਼ਾਰ, 284 ਲੋਕ ਇਸ ਮਹਾਂਮਾਰੀ ਨੂੰ ਮਾਤ ਦੇ ਚੁੱਕੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!