|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੀਨਾਨਗਰ ਤੋਂ 2 ਕਿਲੋ RDX ਬਰਾਮਦ; ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ...

ਨਿਊਜ਼ ਡੈਸਕ (ਜਸਕਮਲ) : ਜਿਵੇਂ-ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਵੇਂ-ਤਿਵੇਂ ਸੂਬੇ 'ਚੋਂ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਣੀ ਸ਼ੁਰੂ ਹੋ ਗਈ ਹੈ। ਇਸ ਦੀ ਤਾਜ਼ਾ ਮਿਸਾਲ ਜ਼ਿਲ੍ਹਾ ਗੁਰਦਾਸਪੁਰ ਦਾ ਹਲਕਾ ਦੀਨਾਨਗਰ ਤੋਂ 2 ਕਿਲੋ RDX ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਹੈਂਡ ਗ੍ਰਨੇਡ ਬਰਾਮਦ ਹੋਣ ਦੀ ਵੀ ਸੂਚਨਾ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਖਦਸ਼ਾ

NRI Post Desk · 1770 ਦਿਨ ਪਹਿਲਾਂ · ਅੱਪਡੇਟ 1770 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੀਨਾਨਗਰ ਤੋਂ 2 ਕਿਲੋ RDX ਬਰਾਮਦ; ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਜਿਵੇਂ-ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਵੇਂ-ਤਿਵੇਂ ਸੂਬੇ 'ਚੋਂ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਣੀ ਸ਼ੁਰੂ ਹੋ ਗਈ ਹੈ। ਇਸ ਦੀ ਤਾਜ਼ਾ ਮਿਸਾਲ ਜ਼ਿਲ੍ਹਾ ਗੁਰਦਾਸਪੁਰ ਦਾ ਹਲਕਾ ਦੀਨਾਨਗਰ ਤੋਂ 2 ਕਿਲੋ RDX ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਹੈਂਡ ਗ੍ਰਨੇਡ ਬਰਾਮਦ ਹੋਣ ਦੀ ਵੀ ਸੂਚਨਾ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਖਦਸ਼ਾ ਜਤਾਇਆ ਹੈ ਕਿ ਇਹ RDX ਤਾਰੋਂ ਪਾਰ, ਪਾਕਿਸਤਾਨ ਤੋਂ ਆਇਆ ਹੋ ਸਕਦਾ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਪਹਿਲਾਂ ਵੀ ਦੀਨਾਨਗਰ ਤੋਂ ਹੀ ਇਕ ਕਿਲੋ RDX ਬਰਾਮਦ ਹੋਇਆ ਸੀ। ਇਸ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ, ਕਿਉਂਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਅਜਿਹੀਆਂ ਵਿਸਫੋਟਕ ਸਮੱਗਰੀਆਂ ਬਰਾਮਦ ਹੋਣੀਆਂ ਗੰਭੀਰ ਚਿੰਤਾ ਦਾ ਵਿਸ਼ਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!