|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੈਠਕ ਸ਼ੁਰੂ ਹੋਣ ਤੇ ਪਹਿਲੇ ਸ਼ਹੀਦ ਕਿਸਾਨਾਂ ਨੂੰ 2 ਮਿੰਟ ਦੀ ਸ਼ਰਧਾਂਜਲੀ

ਨਵੀਂ ਦਿੱਲੀ- 4 ਜਨਵਰੀ ਨੂੰ 7 ਦੌਰ ਦੀ ਬੈਠਕ ਸ਼ੁਰੂ ਹੁੰਦੇ ਹੀ ਕਿਸਾਨਾਂ ਨੇ ਮੰਗ ਕੀਤੀ ਗਈ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ। ਇਸ ਮੰਗ 'ਤੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਨੇ ਜਾਰੀ ਵਿਰੋਧ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਲਈ 2 ਮਿੰਟ ਦਾ ਮੌਨ ਰੱ

NRI Post Desk · 2152 ਦਿਨ ਪਹਿਲਾਂ · ਅੱਪਡੇਟ 1565 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੈਠਕ ਸ਼ੁਰੂ ਹੋਣ ਤੇ ਪਹਿਲੇ ਸ਼ਹੀਦ ਕਿਸਾਨਾਂ ਨੂੰ 2 ਮਿੰਟ ਦੀ ਸ਼ਰਧਾਂਜਲੀ
📷 NRI Post Desk

ਨਵੀਂ ਦਿੱਲੀ- 4 ਜਨਵਰੀ ਨੂੰ 7 ਦੌਰ ਦੀ ਬੈਠਕ ਸ਼ੁਰੂ ਹੁੰਦੇ ਹੀ ਕਿਸਾਨਾਂ ਨੇ ਮੰਗ ਕੀਤੀ ਗਈ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ। ਇਸ ਮੰਗ 'ਤੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਨੇ ਜਾਰੀ ਵਿਰੋਧ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਲਈ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!