|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਨਿਊਜ਼ ਡੈਸਕ (ਜਸਕਮਲ) : ਪੁਲਸ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਪੁਲਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਕੁਲਗਾਮ ਜ਼ਿਲ੍ਹੇ ਦੇ ਰੇਦਵਾਨੀ ਇਲਾਕੇ 'ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ

NRI Post Desk · 1806 ਦਿਨ ਪਹਿਲਾਂ · ਅੱਪਡੇਟ 1806 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੁਲਸ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਪੁਲਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਕੁਲਗਾਮ ਜ਼ਿਲ੍ਹੇ ਦੇ ਰੇਦਵਾਨੀ ਇਲਾਕੇ 'ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ, ਜਿਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ।

ਸੰਬੰਧਿਤ ਖ਼ਬਰਾਂ

ਬੁਲਾਰੇ ਨੇ ਦੱਸਿਆ ਕਿ ਵੀਰਵਾਰ ਸਵੇਰੇ ਗੋਲੀਬਾਰੀ ਦੇ ਜਵਾਬ 'ਚ ਦੋ ਅੱਤਵਾਦੀ ਮਾਰੇ ਗਏ ਸਨ, ਬੁਲਾਰੇ ਨੇ ਕਿਹਾ ਕਿ ਆਖਰੀ ਰਿਪੋਰਟਾਂ ਆਉਣ ਤਕ ਕਾਰਵਾਈ ਜਾਰੀ ਸੀ। ਮਾਰੇ ਗਏ ਅੱਤਵਾਦੀ ਦੀ ਪਛਾਣ ਤੇ ਗਰੁੱਪ ਨਾਲ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!