|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਗਏ ਬਠਿੰਡਾ ਦੇ 22 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਦੱਸਿਆ ਕਾਰਨ

ਨਿਊਜ਼ ਡੈਸਕ : ਕੈਨੇਡਾ ਵਿਚ ਆਪਣੀ ਭਵਿੱਖ ਸਵਾਰਨ ਲਈ ਗਏ ਜ਼ਿਲ੍ਹਾ ਬਠਿੰਡਾ ਦੇ ਕਸਬਾ ਭਾਈਰੂਪਾ ਦੇ 22 ਸਾਲਾ ਨੌਜਵਾਨ, ਜੋ ਕਿ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਪੜ੍ਹਾਈ ਕਰਨ ਗਿਆ ਸੀ, ਨੇ ਕੈਨੇਡਾ ਵਿਚ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਅਨਮੋਲਦੀਪ ਸਿੰਘ ਗੋਲਡੀ (22) ਵੱਲੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਤੇ ਉਸ ਨੇ ਮਾਨਸਿਕ ਤਣਾ

NRI Post Desk · 1724 ਦਿਨ ਪਹਿਲਾਂ · ਅੱਪਡੇਟ 1724 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਗਏ ਬਠਿੰਡਾ ਦੇ 22 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਦੱਸਿਆ ਕਾਰਨ
📷 NRI Post Desk

ਨਿਊਜ਼ ਡੈਸਕ : ਕੈਨੇਡਾ ਵਿਚ ਆਪਣੀ ਭਵਿੱਖ ਸਵਾਰਨ ਲਈ ਗਏ ਜ਼ਿਲ੍ਹਾ ਬਠਿੰਡਾ ਦੇ ਕਸਬਾ ਭਾਈਰੂਪਾ ਦੇ 22 ਸਾਲਾ ਨੌਜਵਾਨ, ਜੋ ਕਿ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਪੜ੍ਹਾਈ ਕਰਨ ਗਿਆ ਸੀ, ਨੇ ਕੈਨੇਡਾ ਵਿਚ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਅਨਮੋਲਦੀਪ ਸਿੰਘ ਗੋਲਡੀ (22) ਵੱਲੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਤੇ ਉਸ ਨੇ ਮਾਨਸਿਕ ਤਣਾਅ ਕਾਰਨ ਫਾਹਾ ਲਗਾ ਖੁਦਕੁਸ਼ੀ ਕੀਤੀ ਹੈ। ਉਕਤ ਨੌਜਵਾਨ ਅਗਸਤ 2021 'ਚ ਕੈਨੇਡਾ 'ਚ ਆਇਆ ਸੀ।

ਸੰਬੰਧਿਤ ਖ਼ਬਰਾਂ

ਪੁਲਸ ਨੇ ਬੀਤੇ ਦਿਨ ਪਰਿਵਾਰ ਨੂੰ ਫ਼ੋਨ ਕਰ ਕੇ ਅਨਮੋਲਦੀਪ ਵੱਲੋਂ ਖੁਦਕੁਸ਼ੀ ਕਰ ਲਏ ਜਾਣ ਦੀ ਜਾਣਕਾਰੀ ਦਿੱਤੀ। ਪਰਿਵਾਰ ਮੁਤਾਬਕ ਨੌਜਵਾਨ ਵਿੰਡਸਰ ਵਿਖੇ ਪੜ੍ਹਾਈ ਲਈ ਗਿਆ ਸੀ ਪਰ ਪਿਛਲੇ ਕੁੱਝ ਮਹੀਨਿਆਂ ਤੋਂ ਉਹ ਮਾਨਸਿਕ ਤਣਾਅ 'ਚ ਸੀ ਅਤੇ ਆਪਣੀ ਪੜ੍ਹਾਈ ਅੱਧ ਵਿਚਕਾਰ ਹੀ ਛੱਡ ਕੇ ਬਰੈਂਪਟਨ ਵਿਖੇ ਰਹਿ ਰਿਹਾ ਸੀ। ਮ੍ਰਿਤਕ ਆਪਣੇ ਮਾਪਿਆ ਦਾ ਇਕਲੌਤਾ ਪੁੱਤਰ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!