ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਡੀਏਵੀ ਕਾਲਜ ਨੇੜੇ ਰੇਲਵੇ ਲਾਈਨ 'ਤੇ ਬੈਠੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਰੇ ਲੋਕ ਨੇੜੇ ਦੀ ਫੈਕਟਰੀ 'ਚ ਕੰਮ ਕਰਦੇ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਰੇਲਵੇ ਲਾਈਨ ’ਤੇ ਬੈਠਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਜਵਾਬ ਨਾ ਦੇ ਸਕੇ। ਪੁਲਿਸ ਨੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਰੇਲਵੇ ਲਾਈਨ 'ਤੇ ਬੈਠਣ ਦਾ ਕੋਈ ਹੋਰ ਕਾਰਨ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
DAV ਕਾਲਜ ਰੇਲਵੇ ਲਾਈਨ 'ਤੇ ਬੈਠੇ 24 ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਡੀਏਵੀ ਕਾਲਜ ਨੇੜੇ ਰੇਲਵੇ ਲਾਈਨ 'ਤੇ ਬੈਠੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਰੇ ਲੋਕ ਨੇੜੇ ਦੀ ਫੈਕਟਰੀ 'ਚ ਕੰਮ ਕਰਦੇ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਰੇਲਵੇ ਲਾਈਨ ’ਤੇ ਬੈਠਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਜਵਾਬ ਨਾ ਦੇ ਸਕੇ। ਪੁਲਿਸ ਨੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ
NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





