|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਿੱਚ ਅੱਜ 288 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 8 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 288 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8799 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2711 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 221 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 288 ਨਵੇਂ ਮਾਮਲਿਆਂ ਵਿੱਚੋਂ 22 ਅੰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 288 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8799 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2711 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 221 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 288 ਨਵੇਂ ਮਾਮਲਿਆਂ ਵਿੱਚੋਂ 22 ਅੰਮ੍ਰਿਤਸਰ, 61 ਲੁਧਿਆਣਾ, 92 ਜਲੰਧਰ, 26 ਪਟਿਆਲਾ, 5 ਸੰਗਰੂਰ, 1 ਗੁਰਦਾਸਪੁਰ, 13 ਮੋਹਾਲੀ, 7 ਪਠਾਨਕੋਟ, 3 ਹੁਸ਼ਿਆਰਪੁਰ, 9 ਐਸਬੀਐਸ ਨਗਰ, 5 ਫ਼ਤਿਹਗੜ੍ਹ ਸਾਹਿਬ, 2 ਰੋਪੜ, 6 ਫ਼ਰੀਦਕੋਟ, 21 ਫਿਰੋਜ਼ਪੁਰ, 3 ਬਠਿੰਡਾ, 1 ਫ਼ਾਜ਼ਿਲਕਾ, 1 ਮੋਗਾ, 2 ਬਰਨਾਲਾ, 6 ਮੁਕਤਸਰ ਤੋਂ ਮਾਮਲੇ ਸਾਹਮਣੇ ਆਏ ਹਨ।

ਸੰਬੰਧਿਤ ਖ਼ਬਰਾਂ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 8799 ਮਰੀਜ਼ਾਂ ਵਿੱਚੋਂ 5867 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2711 ਐਕਟਿਵ ਮਾਮਲੇ ਹਨ।ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 421593 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!