|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

29 ਕਿਸਾਨ ਜਥੇੇਬੰਦੀਆਂ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਤਿਆਰ

ਕਿਸਾਨਾਂ ਦੇ ਵਲੋਂ ਲਗਾਤਾਰ ਇਹਨਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਓਹਨਾ ਦੇ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਰੇਲਾਂ ਰੋਕਿਆਂ ਜਾ ਰਹੀਆਂ ਨੇ ਓਥੇ ਹੀ ਹੁਣ ਪੰਜਾਬ ਦੀ 29 ਕਿਸਾਨ ਯੂਨੀਅਨਾਂ ਨੇ ਕੱਲ੍ਹ ਦਿੱਲ਼ੀ 'ਚ ਖੇਤੀਬਾੜੀ ਵਿਭਾਗ ਦੇ ਸਕੱਤਰ ਸੰਜੈ ਅਗਰਵਾਲ ਨਾਲ ਮੀਟਿੰਗ ਕਰਨ 'ਤੇ ਸਹਿਮਤੀ ਦੇ ਦਿੱਤੀ ਹੈ। ਯੂਨੀਅਨ ਦੇ ਸਾਰੇ ਮੈਂਬਰ ਇਸ ਮੀਟਿੰਗ 'ਚ ਹਿੱਸਾ

NRI Post Desk · 2235 ਦਿਨ ਪਹਿਲਾਂ · ਅੱਪਡੇਟ 2235 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਿਸਾਨਾਂ ਦੇ ਵਲੋਂ ਲਗਾਤਾਰ ਇਹਨਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਓਹਨਾ ਦੇ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਰੇਲਾਂ ਰੋਕਿਆਂ ਜਾ ਰਹੀਆਂ ਨੇ ਓਥੇ ਹੀ ਹੁਣ ਪੰਜਾਬ ਦੀ 29 ਕਿਸਾਨ ਯੂਨੀਅਨਾਂ ਨੇ ਕੱਲ੍ਹ ਦਿੱਲ਼ੀ 'ਚ ਖੇਤੀਬਾੜੀ ਵਿਭਾਗ ਦੇ ਸਕੱਤਰ ਸੰਜੈ ਅਗਰਵਾਲ ਨਾਲ ਮੀਟਿੰਗ ਕਰਨ 'ਤੇ ਸਹਿਮਤੀ ਦੇ ਦਿੱਤੀ ਹੈ। ਯੂਨੀਅਨ ਦੇ ਸਾਰੇ ਮੈਂਬਰ ਇਸ ਮੀਟਿੰਗ 'ਚ ਹਿੱਸਾ ਲੈਣਗੇ ਤੇ ਯੂਨੀਅਨ ਵੱਲੋ ਗੱਲਬਾਤ ਲਈ ਸਿਰਫ਼ 7 ਲੋਕਾਂ ਨੂੰ ਚੁਣਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਉਕਤ ਫ਼ੈਸਲਾ ਅੱਜ ਚੰਡੀਗੜ੍ਹ 'ਚ ਹੋਈ 29 ਕਿਸਾਨ ਸੰਗਠਨਾਂ ਦੀ ਮੀਟਿੰਗ 'ਚ ਲਿਆ ਗਿਆ। ਇਸ ਬਾਰੇ 'ਚ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰੀ ਸਕੱਤਰ ਨਾਲ ਗੱਲ ਕਰਨ ਲਈ ਅਸੀਂ ਆਪਣਾ ਕੇਸ ਤਿਆਰ ਕਰ ਲਿਆ ਹੈ ਤੇ ਕੱਲ੍ਹ ਉਨ੍ਹਾਂ ਸਾਹਮਣੇ ਗੱਲ਼ ਰੱਖੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!