|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਫ਼ੀਮ ਤਸਕਰੀ ਦੇ ਮਾਮਲੇ ’ਚ ਲੜਕੀ ਸਮੇਤ 3 ਗ੍ਰਿਫ਼ਤਾਰ,ਝਾਰਖੰਡ ਤੋਂ ਲਿਆਏ ਸੀ ਖੇਪ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫ਼ੀਮ ਤਸਕਰੀ ਦੇ ਮਾਮਲੇ ’ਚ ਪੁਲਿਸ ਵੱਲੋਂ ਇੱਕ ਲੜਕੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਸਵਿਫ਼ਟ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ’ਚ ਸਵਾਰ ਵਿਅਕਤੀਆਂ ਨੇ ਆਪਣਾ ਨਾਂਅ ਸ਼ਿਵ ਕੁਮਾਰ ਗੁਪਤਾ ਵਾਸੀ ਦੇਵ ਹਾਲੀਆ

NRI Post Desk · 1734 ਦਿਨ ਪਹਿਲਾਂ · ਅੱਪਡੇਟ 1734 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਫ਼ੀਮ ਤਸਕਰੀ ਦੇ ਮਾਮਲੇ ’ਚ ਲੜਕੀ ਸਮੇਤ 3 ਗ੍ਰਿਫ਼ਤਾਰ,ਝਾਰਖੰਡ ਤੋਂ ਲਿਆਏ ਸੀ ਖੇਪ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫ਼ੀਮ ਤਸਕਰੀ ਦੇ ਮਾਮਲੇ ’ਚ ਪੁਲਿਸ ਵੱਲੋਂ ਇੱਕ ਲੜਕੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਸਵਿਫ਼ਟ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ’ਚ ਸਵਾਰ ਵਿਅਕਤੀਆਂ ਨੇ ਆਪਣਾ ਨਾਂਅ ਸ਼ਿਵ ਕੁਮਾਰ ਗੁਪਤਾ ਵਾਸੀ ਦੇਵ ਹਾਲੀਆਂ, ਜ਼ਿਲ੍ਹਾ ਕੈਮੂਰ ਬਿਹਾਰ, ਸੋਨੂੰ ਸ਼ਾਹ ਵਾਸੀ ਕੋਲਕੋਲੇ ਜ਼ਿਲ੍ਹਾ ਚਤਰਾ ਝਾਰਖੰਡ ਤੇ ਲੜਕੀ ਰਿੰਕੀ ਕੁਮਾਰ ਤਿਰਕੀ ਵਾਸੀ ਕੋਲਕੋਲੇ ਜ਼ਿਲ੍ਹਾਂ ਚਤਰਾ ਝਾਰਖੰਡ ਦੱਸਿਆ।

ਸੰਬੰਧਿਤ ਖ਼ਬਰਾਂ

ਕਾਰ ਦੀ ਪਿਛਲੀ ਸੀਟ ’ਤੇ ਪਏ ਮੋਮੀ ਕਾਗਜ਼ ਦੇ ਲਿਫ਼ਾਫੇ ’ਚ 4 ਕਿੱਲੋਂ ਅਫ਼ੀਮ ਬਰਾਮਦ ਕੀਤੀ ਗਈ। ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਮੁਲਜ਼ਮਾਂ ਦੀ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਅਫ਼ੀਮ ਝਾਰਖੰਡ ’ਚੋਂ ਕਿਸ ਤੋਂ ਲੈ ਕੇ ਆਏ ਸੀ ਤੇ ਅੱਗੇ ਕਿਸ ਕੋਲ ਵੇਚਣੀ ਸੀ ਤੇ ਇਸ ਧੰਦੇ ’ਚ ਹੋਰ ਕੌਣ ਕੌਣ ਸ਼ਾਮਲ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!