|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ : ਮੇਲੇ 'ਚ ਚੱਲੀਆਂ ਸ਼ਰੇਆਮ ਗੋਲੀਆਂ 'ਚ ਹੁਣ ਤਕ 3 ਦੀ ਮੌਤ

ਕੈਲਫ਼ੋਰਨੀਆ (ਵਿਕਰਮ ਸਹਿਜਪਾਲ) : ਅਮਰੀਕਾ ਦੇ ਸੂਬੇ ਕੈਲਫ਼ੋਰਨੀਆ ਦੇ ਨਗਰ ਗਿਲਰੌਇ ਵਿਖੇ ਚੱਲ ਰਹੇ ਇੱਕ ਸਾਲਾਨਾ ਗਾਰਲਿਕ (ਲਸਣ) ਮੇਲੇ ’ਚ ਅਚਾਨਕ ਕਿਸੇ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਮੇਲੇ 'ਚ 3 ਲੋਕਾਂ ਦੀ ਮੌਤ ਹ ਚੁਕੀ ਹੈ ਅਤੇ ਕਈ ਲੋਕ ਜਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ 35 ਸਾਲਾਂ ਕੁ ਦੇ ਗੋਰੇ ਵਿਅਕਤੀ ਨੇ ਆਪਣੀ ਬੰਦੂਕ ਨਾਲ ਅੰਨ੍ਹੇਵਾਹ ਗੋਲ਼ੀਆਂ ਚਲਾਈਆ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੈਲਫ਼ੋਰਨੀਆ (ਵਿਕਰਮ ਸਹਿਜਪਾਲ) : ਅਮਰੀਕਾ ਦੇ ਸੂਬੇ ਕੈਲਫ਼ੋਰਨੀਆ ਦੇ ਨਗਰ ਗਿਲਰੌਇ ਵਿਖੇ ਚੱਲ ਰਹੇ ਇੱਕ ਸਾਲਾਨਾ ਗਾਰਲਿਕ (ਲਸਣ) ਮੇਲੇ ’ਚ ਅਚਾਨਕ ਕਿਸੇ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਮੇਲੇ 'ਚ 3 ਲੋਕਾਂ ਦੀ ਮੌਤ ਹ ਚੁਕੀ ਹੈ ਅਤੇ ਕਈ ਲੋਕ ਜਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ 35 ਸਾਲਾਂ ਕੁ ਦੇ ਗੋਰੇ ਵਿਅਕਤੀ ਨੇ ਆਪਣੀ ਬੰਦੂਕ ਨਾਲ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ।

ਸੰਬੰਧਿਤ ਖ਼ਬਰਾਂ

ਉਸਨੇ ਹਰ ਇੱਕ ਦਿਸ਼ਾ ਵੱਲ 40 ਤੋਂ ਵੱਧ ਗੋਲ਼ੀਆਂ ਚਲਾਇਆਂ। ਅਮਰੀਕਾ ਵਿੱਚ ਇਹ ਹਾਦਸਾ ਐਤਵਾਰ ਨੂੰ ਵਾਪਰਿਆ। ਦੱਸ ਦੇਈਏ ਕਿ ਗਿਲਰੌਇ ਵਿਖੇ ਹਰ ਸਾਲ ਬਹੁਤ ਭਾਰੀ ਫ਼ੂਡ ਮੇਲਾ ਲੱਗਦਾ ਹੈ ਤੇ ਇਹ ਦੇਸ਼ ਦੇ ਵੱਡੇ ਫ਼ੈਸਟੀਵਲਜ਼ ਵਿੱਚੋਂ ਇੱਕ ਹੈ। ਗਿਲਰੌਏ ਅਮਰੀਕਾ ਦੇ ਪ੍ਰਮੁੱਖ ਸ਼ਹਿਰ ਸੈਨ ਹੋਜ਼ੇ (San Jose) ਤੋਂ ਕਰੀਬ 50 ਕਿਲੋਮੀਟਰ ਦੂਰ ਹੈ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਰਾਹਤ–ਕਰਮਚਾਰੀ ਮੌਕੇ ਉੱਤੇ ਪੁੱਜੇ ਤੇ ਉਨ੍ਹਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!