|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੋਲਾ-ਮਹੱਲਾ ਦੇਖਣ ਜਾ ਰਹੇ 3 ਨੌਜਵਾਨਾਂ ਦੀ ਸੜਕ ਹਾਦਸੇ 'ਚ ਹੋਈ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭੋਗਪੁਰ ਦੇ ਪਿੰਡ ਸੱਗਰਾਂਵਾਲੀ ਦੇ 3 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਮਣੇ ਆ ਰਹੀ ਹੈ । ਜਾਣਕਾਰੀ ਅਨੁਸਾਰ ਪਿੰਡ ਸੱਗਰਾਂਵਾਲੀ ਦੇ 2 ਸਕੇ ਭਰਾ ਹਰਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ਪ੍ਰਿੰਸ ਲੁਬਾਣਾ ਸ੍ਰੀ ਆਨੰਦਪੁਰ ਸਾਹਿਬ ਹੋਲਾ-ਮਹੱਲਾ ਦੇਖਣ ਲਈ ਇਕ ਮੋਟਰਸਾਈਕਲ 'ਤੇ ਘਰੋਂ ਗਏ ਸਨ, ਜਿੱਥੇ 3 ਨੌਜ

NRI Post Desk · 1716 ਦਿਨ ਪਹਿਲਾਂ · ਅੱਪਡੇਟ 1716 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੋਲਾ-ਮਹੱਲਾ ਦੇਖਣ ਜਾ ਰਹੇ 3 ਨੌਜਵਾਨਾਂ ਦੀ ਸੜਕ ਹਾਦਸੇ 'ਚ ਹੋਈ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭੋਗਪੁਰ ਦੇ ਪਿੰਡ ਸੱਗਰਾਂਵਾਲੀ ਦੇ 3 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਮਣੇ ਆ ਰਹੀ ਹੈ । ਜਾਣਕਾਰੀ ਅਨੁਸਾਰ ਪਿੰਡ ਸੱਗਰਾਂਵਾਲੀ ਦੇ 2 ਸਕੇ ਭਰਾ ਹਰਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ਪ੍ਰਿੰਸ ਲੁਬਾਣਾ ਸ੍ਰੀ ਆਨੰਦਪੁਰ ਸਾਹਿਬ ਹੋਲਾ-ਮਹੱਲਾ ਦੇਖਣ ਲਈ ਇਕ ਮੋਟਰਸਾਈਕਲ 'ਤੇ ਘਰੋਂ ਗਏ ਸਨ, ਜਿੱਥੇ 3 ਨੌਜਵਾਨਾਂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਪਿੰਡ ਦੇ ਸਰਪੰਚ ਜਸਵਿੰਦਰ ਕੌਰ ਨੇ ਦੱਸਿਆ ਕਿ ਮ੍ਰਿਤਕ ਦੋਵੇਂ ਸਕੇ ਭਰਾ ਘਰ ਦਾ ਗੁਜ਼ਾਰਾ ਚਲਾਉਣ ਲਈ ਭੋਗਪੁਰ 'ਚ ਨਿੱਜੀ ਦੁਕਾਨਾਂ 'ਤੇ ਕੰਮ ਕਰਦੇ ਸਨ ਤੇ ਤਿੰਨਾਂ ਨੌਜਵਾਨਾਂ ਦੀ ਮੌਤ ਹੋਣ ਨਾਲ ਪਿੰਡ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!