|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

31ਵਾਂ ਰਾਸ਼ਟਰੀ ਸੜਕ ਸੁਰੱਖਿਆ ਹਫਤਾ 2020

ਕਪੂਰਥਲਾ (ਇੰਦਰਜੀਤ ਸਿੰਘ) : ਜਿਲਾ੍ ਕਪੂਰਥਲਾ ਦੇ ਪੁਲਿਸ ਮੁਖੀ ਸਤਿੰਦਰ ਸਿੰਘ, ਸਕੱਤਰ ਆਰ. ਟੀ. ਏ ਜਲੰਧਰ ਡਾਕਟਰ ਨਯਨ ਜੱਸਲ ਦੇ ਹੁਕਮਾਂ ਨਾਲ ਅਗਵਾਈ ਹੇਠ।ਸੜਕ ਦੇ ਉੱਪਰ ਗੱਡੀ ਆਪਣੀ ਮਨ ਮਰਜੀ ਨਾਲ ਚਲਾਉਣਾ ਹਾਦਸਿਆਂ ਨੂੰ ਸਦਾ ਦੇਣਾ ਹੈ।ਟੈ੍ਰਫਿਕ ਦੀ ਪਾਲਣਾ ਕਰਕੇ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀ ਹਨ ਇਹ ਸਭ ਵੱਡੇ ਹਾਦਸਿਆਂ ਦਾ ਕਾਰਨ ਮੰਨਿਆ ਜਾਂਦਾ ਹੈ।ਹਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਜਿਲਾ੍ ਕਪੂਰਥਲਾ ਦੇ ਪੁਲਿਸ ਮੁਖੀ ਸਤਿੰਦਰ ਸਿੰਘ, ਸਕੱਤਰ ਆਰ. ਟੀ. ਏ ਜਲੰਧਰ ਡਾਕਟਰ ਨਯਨ ਜੱਸਲ ਦੇ ਹੁਕਮਾਂ ਨਾਲ ਅਗਵਾਈ ਹੇਠ।ਸੜਕ ਦੇ ਉੱਪਰ ਗੱਡੀ ਆਪਣੀ ਮਨ ਮਰਜੀ ਨਾਲ ਚਲਾਉਣਾ ਹਾਦਸਿਆਂ ਨੂੰ ਸਦਾ ਦੇਣਾ ਹੈ।ਟੈ੍ਰਫਿਕ ਦੀ ਪਾਲਣਾ ਕਰਕੇ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀ ਹਨ ਇਹ ਸਭ ਵੱਡੇ ਹਾਦਸਿਆਂ ਦਾ ਕਾਰਨ ਮੰਨਿਆ ਜਾਂਦਾ ਹੈ।ਹਰਿੰਦਰ ਸਿੰਘ ਗਿੱਲ ਡੀ.ਐਸ.ਪੀ ਕਪੂਰਥਲਾ ਫ੍ਰੀ ਵਾਹਨ ਪ੍ਰਦੂਸ਼ਣ ਕੈਂਪ ਧਰਮ ਪ੍ਰਦੂਸ਼ਣ ਸੈਂਟਰ ਵਿੱਚ ਕਿਹਾ ਕਿ ਭਾਰਤ ਵਿੱਚ ਸਭ ਤੋ ਵੱਧ ਮੌਤਾਂ ਡਰਾਇਵਰ ਦੀ ਗਲਤੀ ਕਾਰਨ ਹੀ ਹੁੰਦੀਆਂ ਹਨ।ਸੜਕ ਦੁਰਘਟਨਾਂ ਵਿੱਚ ਆਮ ਦੇਖਣ ਵਿੱਚ ਆਉਂਦਾ ਹੈ ਜਿਹਨਾਂ ਵਿਆਕਤੀਆਂ ਨੇ ਸੀਟ ਬੈਲਟ ਦਾ ਇਸਤੇਮਾਲ ਨਹੀਂ ਕੀਤਾ ਹੁੰਦਾ ਮੌਤ ਕਾਰਨ ਬਣਦੇ ਹਨ।

ਸੰਬੰਧਿਤ ਖ਼ਬਰਾਂ

ਇਸ ਮੌਕੇ ਟੈ੍ਰਫਿਕ ਇੰਜਾਰਜ ਇੰਸਪੈਕਟਰ ਦੀਪਕ ਸਰਮਾਂ ਨੇ ਸੜਕ ਸੁੱਰਖਿਆ ਹਫਤੇ ਨੂੰ ਮੁੱਖ ਰੱਖ ਦੇ ਹੋਏ ਸਮਾਜ ਨੂੰ ਟੈ੍ਰਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ।ਜਿਸ ਨਾਲ ਸੜਕ ਦੁਰਘਟਨਵਾਂ ਵਿੱਚ ਕੀਮਤੀ ਮਨੁੱਖੀ ਜਾਨਾ ਨੂੰ ਬਚਿਆਂ ਜਾ ਸਕੇ।ਹਾਦਸਿਆਂ ਦੀ ਲਪੇਟ ਵਿੱਚ ਜਿਆਦਾਤਰ ਨੌਜਵਾਨ ਹੀ ਆ ਰਹੇ ਹਨ।ਸੜਕ ਹਾਦਸਿਆਂ ਅਤੇ ਮੌਤਾਂ ਦਾ ਵੱਡਾ ਕਾਰਨ ਤੇਜ ਰਫਤਾਰ, ਵਾਹਨ ਚਾਲਕਾਂ ਵੱਲੋਂ ਸੜਕੀ ਆਵਾਜਾਈ ਦੇ ਨਿਯਮਾਂ ਸਬੰਧੀ ਕੀਤੀ ਜਾਂਦੀ ਅਣਦੇਖੀ।ਇਸ ਮੌਕੇ ਸਬ-ਇੰਸਪੈਕਟਰ ਦਰਸਨ ਸਿੰਘ ਨੇ ਕਿਹਾ ਕੇ ਬਿਨਾਂ ਹੈਲਮੇਟ ਤੋਂ ਦੋ ਪਹੀਆ ਵਾਹਨ ਚਲਾਉਣ ਨਾਲ 80% ਸੜਕ ਦੁਰਘਟਨਾ ਵਿੱਚ ਮੌਤ ਹੁੰਦੀ ਹੈ ,ਨਸ਼ੇ ਦੀ ਵਰਤੋਂ ਕਰਕੇ ਵਾਹਨ ਚਲਾਉਣਾ,ਵਾਹਨ ਚਲਾਉਂਦੇ ਸਮੇਂ ਫੋਨ ਦੀ ਵਰਤੋ ਕਰਨਾ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ।

ਇਸ ਨਾਲ ਜਿੱਥੇ ਟ੍ਰੈਫਿਕ ਸਮੱਸਿਆ ਪੈਦਾ ਹੋਈ ਹੈ, ਨਾਲ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ। ਜ਼ਿਆਦਾਤਰ ਹਾਦਸੇ ਸੜਕੀ ਕਾਨੂੰਨਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿੱਚ ਵਿਦਿਆਰਥੀ ਵੀ ਸ਼ਾਮਲ ਹਨ। ਵਾਹਨਾਂ ਦੀ ਸਹੀ ਜਾਣਕਾਰੀ ਨਾ ਹੋਣ ਕਰਕੇ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ।ਇਸ ਮੌਕੇ ਏ.ਐਸ.ਆਈ ਗੁਰਬਚਨ ਸਿੰਘ ਸਟੇਟ ਅਵਾਰਡੀ,ਏ.ਅੇਸ.ਆਈ ਦਿਲਬਾਗ ਸਿੰਘ,ਏ.ਅੇਸ.ਆਈ ਬਲਵਿੰਦਰ ਸਿੰਘ,ਮਲਕੀਤ ਸਿੰਘ,ਸੁਖਵਿੰਦਰ ਸਿੰਘ ਲਾਡੀ ਹਾਜਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!