|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੋਮਵਾਰ ਨੂੰ ਪੰਜਾਬ 'ਚ 336 ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ, 08 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 336 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 08 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 31 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂ

NRI Post Desk · 2222 ਦਿਨ ਪਹਿਲਾਂ · ਅੱਪਡੇਟ 2222 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੋਮਵਾਰ ਨੂੰ ਪੰਜਾਬ 'ਚ 336 ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ, 08 ਮੌਤਾਂ
📷 NRI Post Desk

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 336 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 08 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 31 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,31,391 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4125 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,31,391 ਮਰੀਜ਼ਾਂ ਵਿੱਚੋਂ 1,23,047 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4125 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਸੋਮਵਾਰ ਨੂੰ ਪੰਜਾਬ 'ਚ 336 ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ, 08 ਮੌਤਾਂ — NRI Post