|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੋਮਵਾਰ ਨੂੰ ਪੰਜਾਬ ਵਿੱਚ ਆਏ 357 ਨਵੇਂ ਮਾਮਲੇ, 5 ਮੌਤਾਂ

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 357 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 5 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8178 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2388 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 204 ਲੋਕਾਂ ਦੀ ਮੌਤ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 357 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 5 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8178 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2388 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 204 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ 357 ਨਵੇਂ ਮਾਮਲਿਆਂ ਵਿੱਚੋਂ 25 ਅੰਮ੍ਰਿਤਸਰ, 65 ਲੁਧਿਆਣਾ, 53 ਜਲੰਧਰ, 88 ਪਟਿਆਲਾ, 6 ਸੰਗਰੂਰ, 1 ਗੁਰਦਾਸਪੁਰ, 26 ਮੋਹਾਲੀ, 9 ਪਠਾਨਕੋਟ, 5 ਹੁਸ਼ਿਆਰਪੁਰ, 11 ਐਸਬੀਐਸ ਨਗਰ, 7 ਮੁਕਤਸਰ, 20 ਫ਼ਤਿਹਗੜ੍ਹ ਸਾਹਿਬ, 4 ਰੋਪੜ, 4 ਫ਼ਰੀਦਕੋਟ, 8 ਫਿਰੋਜ਼ਪੁਰ, 9 ਬਠਿੰਡਾ, 3 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 8478 ਮਰੀਜ਼ਾਂ ਵਿੱਚੋਂ 5586 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2388 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 400944 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!