|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ 'ਚ 363 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 11 ਮੌਤਾਂ

ਲੁਧਿਆਣਾ (ਐਨ.ਆਰ.ਆਈ. ਮੀਡਿਆ) : ਪੰਜਾਬ ਦੇ ਲੁਧਿਆਣਾ 'ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 588 ਹੋ ਗਈ ਹੈ, ਜਦੋਂਕਿ ਜ਼ਿਲ੍ਹੇ 'ਚ 14184 ਮਰੀਜ਼ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ 'ਚ ਜ਼ਿਲ੍ਹੇ 'ਚ 363 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 11 ਮਰੀਜ਼ਾਂ ਦੀ ਮੌਤ ਹੋ ਗਈ ਹੈ।

NRI Post Desk · 2260 ਦਿਨ ਪਹਿਲਾਂ · ਅੱਪਡੇਟ 2256 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ (ਐਨ.ਆਰ.ਆਈ. ਮੀਡਿਆ) : ਪੰਜਾਬ ਦੇ ਲੁਧਿਆਣਾ 'ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 588 ਹੋ ਗਈ ਹੈ, ਜਦੋਂਕਿ ਜ਼ਿਲ੍ਹੇ 'ਚ 14184 ਮਰੀਜ਼ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ 'ਚ ਜ਼ਿਲ੍ਹੇ 'ਚ 363 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 11 ਮਰੀਜ਼ਾਂ ਦੀ ਮੌਤ ਹੋ ਗਈ ਹੈ।

ਸੰਬੰਧਿਤ ਖ਼ਬਰਾਂ

363 ਮਰੀਜ਼ਾਂ 'ਚੋਂ 39 ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ, ਜਦੋਂਕਿ 324 ਜ਼ਿਲ੍ਹੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਦੇ 1532 ਮਰੀਜ਼ ਸਥਾਨਕ ਹਸਪਤਾਲਾਂ 'ਚ ਪਾਜ਼ੇਟਿਵ ਆਏ ਹਨ। ਜਿਨ੍ਹਾਂ 'ਚੋਂ 155 ਦੀ ਅੱਜ ਮੌਤ ਹੋ ਚੁੱਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!